ਕੈਬਨਿਟ ਮੀਟਿੰਗ ’ਚ ਅੱਜ ਨਹੀਂ ਦਿਸੇ ਨਵਜੋਤ ਸਿੱਧੂ
Published : May 30, 2019, 8:41 pm IST
Updated : May 30, 2019, 8:42 pm IST
SHARE ARTICLE
Cabinet Meeting
Cabinet Meeting

ਕੈਪਟਨ ਸਮੇਤ ਲੋਕ ਸਭਾ ਚੋਣਾਂ ’ਚ ਜੇਤੂ ਰਹੇ ਐਮ.ਪੀ. ਰਹੇ ਮੌਜੂਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਅੱਜ ਕੈਬਨਿਟ ਮੀਟਿੰਗ ਕੀਤੀ ਗਈ, ਜਿਸ ’ਚ ਨਵਜੋਤ ਸਿੰਘ ਸਿੱਧੂ ਮੌਜੂਦ ਨਹੀਂ ਸਨ। ਇਸ ਮੀਟਿੰਗ ਵਿਚ ਕੈਪਟਨ ਸਮੇਤ ਲੋਕ ਸਭਾ ਚੋਣਾਂ 2019 ’ਚ ਜੇਤੂ ਰਹੇ ਐਮ.ਪੀ. (ਸੰਸਦ ਮੈਂਬਰ) ਸ਼ਾਮਲ ਸਨ। 

Navjot Singh SidhuNavjot Singh Sidhu

ਇਹ ਵੀ ਪੜ੍ਹੋ: ਦੇਸ਼ 'ਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਮਗਰੋਂ ਜਿੱਥੇ ਪਾਰਟੀ ਅਪਣੀ ਹਾਰ ਦੇ ਕਾਰਨਾਂ 'ਤੇ ਵਿਚਾਰ ਕਰ ਰਹੀ ਹੈ, ਉਧਰ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਅਪਣੀ ਸ਼ੇਅਰੋ-ਸ਼ਾਇਰੀ ਵਾਲੇ ਟਵੀਟਾਂ ਨਾਲ ਅਪਣੇ ਵਿਰੋਧੀਆਂ ’ਤੇ ਲਗਾਤਾਰ ਨਿਸ਼ਾਨੇ ਲਗਾ ਰਹੇ ਹਨ। ਅੱਜ ਫਿਰ ਨਵਜੋਤ ਸਿੰਘ ਸਿੱਧੂ ਨੇ ਅਪਣੇ ਟਵਿੱਟਰ ਪੇਜ਼ 'ਤੇ ਇਕ ਨਵਾਂ ਟਵੀਟ ਪੋਸਟ ਕੀਤਾ।

ਨਵਜੋਤ ਸਿੱਧੂ ਨੇ ਟਵੀਟ ’ਚ ਲਿਖਿਆ ਹੈ, "ਪਰਿੰਦਿਆਂ ਨੂੰ ਮੰਜ਼ਿਲ ਮਿਲੇਗੀ ਹਮੇਸ਼ਾ, ਇਹ ਫੈਲੇ ਹੋਏ ਉਨ੍ਹਾਂ ਦੇ ਪੰਖ ਬੋਲਦੇ ਨੇ, ਉਹੀ ਲੋਕ ਰਹਿੰਦੇ ਨੇ ਖਾਮੋਸ਼ ਅਕਸਰ, ਜ਼ਮਾਨੇ 'ਚ ਜਿਨ੍ਹਾਂ ਦੇ ਹੁਨਰ ਬੋਲਦੇ ਨੇ।" ਸਿੱਧੂ ਇਸ ਸ਼ੇਅਰ ਨਾਲ ਸ਼ਾਇਦ ਇਹੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਨੂੰ ਅਪਣੀ ਮੰਜ਼ਲ ਜ਼ਰੂਰ ਮਿਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement