ਗੜ੍ਹਸ਼ੰਕਰ ਤੋਂ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ ਹੋਈ 2368, 87 ਸੈਪਲਾਂ ਦੀ ਰਿਪੋਰਟ ਆਈ ਨੈਗਟਿਵ
Published : May 30, 2020, 5:55 pm IST
Updated : May 30, 2020, 7:38 pm IST
SHARE ARTICLE
File Photo
File Photo

233 ਸੈਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

ਹੁਸ਼ਿਆਰਪੁਰ (ਅੰਮ੍ਰਿਤਪਾਲ ਬਾਜਵਾ ਦੀ ਰਿਪੋਰਟ) - ਫਲੂ ਵਰਗੇ ਲੱਛਣਾਂ ਅਤੇ ਪਾਜ਼ੀਟਿਵ ਵਿਆਕਤੀਆਂ ਦੇ ਸਪੰਰਕ ਵਿੱਚ ਆਉਣ ਵਾਲੇ ਵਿਆਕਤੀਆਂ ਦੇ 137 ਸੈਪਲ ਲਏ ਗਏ ਹਨ ਜਿਨ੍ਹਾਂ ਵਿੱਚ  ਸਿਵਲ ਹਸਪਤਾਲ ਹੁਸ਼ਿਆਰਪੁਰ  44 , ਸਿਵਲ ਹਸਪਤਾਲ ਦਸੂਹਾਂ 62 , ਮੁਕੇਰੀਆਂ ਤੋ 8 ਸੈਪਲ ਲੈਣ ਨਾਲ ਅਤੇ ਗੜਸ਼ੰਕਰ ਤੋਂ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 2368 ਹੋ ਗਈ ਹੈ ਅਤੇ ਇਸ ਨਾਲ ਹੀ ਅੱਜ 87 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ,  ਜੋ ਨੈਗਟਿਵ ਪਾਈ ਗਈ ਹੈ।  

File photoFile photo

ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋਂ ਦਿੱਤੀ ਗਈ ਉਹਨਾਂ ਦੱਸਿਆ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੁੱਲ 115 ਮਰੀਜ ਪਾਜੇਟਿਵ ਪਾਏ ਗਏ ਹਨ ਜਦ ਕਿ 1991 ਵਿਆਕਤੀਆਂ ਦੀ ਰਿਪੋਟ ਨੈਗਟਿਵ ਆਈ ਹੈ । 233 ਸੈਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਉਹਨਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਘਰ ਤੋਂ ਬਾਹਰ ਨਿਕਲਦੇ ਸਮੇਂ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਉਸ ਨੂੰ ਜੁਰਮਾਨਾ ਦੇਣਾ ਪਵੇਗਾ।

Corona VirusFile Photo

ਮੂੰਹ ਤੇ ਮਾਸਕ ਨਾ ਲਗਾਉਣ ਅਤੇ ਪਬਲਿਕ ਥਾਂ ਤੇ ਥੁੱਕਣ ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਵਿਸਥਾਰ ਪੂਰਵਿਕ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਬੱਸ , ਕਾਰ ਅਤੇ ਦੋਹ ਪਹੀਆ ਵਾਹਨ ਤੇ ਬਾਹਰ ਨਿਕਲਣ ਤੇ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਤੇ ਜੁਰਮਾਨਾ ਹੋਵੇਗਾ। ਘਰ ਵਿੱਚ ਇਕਤਾਂਵਾਸ ਦੀ ਉਲੰਘਣਾ ਕਰਨ ਵਾਲੇ ਵਿਆਕਤੀ ਨੂੰ 2000 ਰੁਪਏ ਦਾ ਜੁਰਮਨਾ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement