ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Published : May 30, 2023, 1:27 pm IST
Updated : May 30, 2023, 1:27 pm IST
SHARE ARTICLE
photo
photo

ਫੁੱਟਬਾਲ ਦਾ ਖਿਡਾਰੀ ਸੀ ਮ੍ਰਿਤਕ

 

ਖੰਨਾ : ਅਮਰੀਕਾ ਤੋਂ ਮੁੜ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਖੰਨਾ ਦੇ ਪਿੰਡ ਜਰਗੜੀ ਦੇ 26 ਸਾਲਾ ਨੌਜਵਾਨ ਹਰਮਨਜੋਤ ਸਿੰਘ ਗਿੱਲ ਪੁੱਤਰ ਤਰਨਜੀਤ ਸਿੰਘ ਗਿੱਲ ਦੀ ਅਮਰੀਕਾ 'ਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਹਰਮਨਜੋਤ ਗਿੱਲ ਇਕ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਤੇ ਹੁਣ ਉਸ ਨੇ ਇੰਗਲੈਂਡ ਦੇ ਇਕ ਫੁੱਟਬਾਲ ਕਲੱਬ ਦੇ ਕੋਚ ਵਜੋਂ ਜ਼ਿੰਮੇਵਾਰੀ ਸੰਭਾਲਣੀ ਸੀ ਕਿ ਉਸੇ ਦਿਨ ਸਵੇਰੇ 5 ਵਜੇ ਦੇ ਕਰੀਬ ਇਹ ਮੰਦਭਾਰੀ ਘਟਨਾ ਵਾਪਰ ਗਈ।

ਪਰਵਾਰਕ ਮੈਂਬਰਾਂ ਅਨੁਸਾਰ, ਹਰਮਨਜੋਤ ਗਿੱਲ ਦਾ ਸਸਕਾਰ ਅਮਰੀਕਾ ਵਿਚ ਹੀ ਕੀਤਾ ਜਾਣਾ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਰਮਨਜੋਤ ਗਿੱਲ ਦੀ ਮੌਤ ਦੀ ਖ਼ਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement