PSEB 8ਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਵਿਚ ਬਦਲਾਅ
Published : May 30, 2025, 6:54 am IST
Updated : May 30, 2025, 6:54 am IST
SHARE ARTICLE
Changes in PSEB 8th class supplementary exam
Changes in PSEB 8th class supplementary exam

ਸਰੀਰਕ ਸਿਖਿਆ ਦਾ ਪੇਪਰ ਹੁਣ 10 ਜੂਨ ਨੂੰ ਹੋਵੇਗਾ 

Punjab School Education Bord Physical Exam Postpone: ਪੰਜਾਬ ਸਕੂਲ ਸਿਖਿਆ ਬੋਰਡ (ਪੀ.ਐਸ.ਈ.ਬੀ.) ਨੇ ਅੱਠਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੀ ਡੇਟਸ਼ੀਟ ਵਿਚ ਬਦਲਾਅ ਕਰ ਦਿਤਾ ਹੈ। ਬੋਰਡ ਵਲੋਂ 13 ਮਈ ਨੂੰ ਜਾਰੀ ਕੀਤੀ ਗਈ ਡੇਟਸ਼ੀਟ ਅਨੁਸਾਰ, 7 ਜੂਨ, 2025 ਨੂੰ ਹੋਣ ਵਾਲੀ ‘ਸਿਹਤ ਅਤੇ ਸਰੀਰਕ ਸਿਖਿਆ (812)’ ਵਿਸ਼ੇ ਦੀ ਪ੍ਰੀਖਿਆ ਪ੍ਰਬੰਧਕੀ ਕਾਰਨਾਂ ਕਰ ਕੇ ਹੁਣ 10 ਜੂਨ, 2025 ਨੂੰ ਹੋਵੇਗੀ। ਬੋਰਡ ਅਧਿਕਾਰੀਆਂ ਨੇ ਕਿਹਾ ਕਿ ਸੋਧੀ ਹੋਈ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ  ’ਤੇ ਉਪਲਬਧ ਹੈ। ਸਾਰੇ ਸਬੰਧਤ ਵਿਦਿਆਰਥੀਆਂ ਨੂੰ ਵੈੱਬਸਾਈਟ ’ਤੇ ਜਾਣ ਅਤੇ ਨਵੀਂ ਡੇਟਸ਼ੀਟ ਦੀ ਜਾਂਚ ਕਰਨ ਅਤੇ ਉਸ ਅਨੁਸਾਰ ਪ੍ਰੀਖਿਆ ਦੀਆਂ ਤਿਆਰੀਆਂ ਕਰਨ ਦੀ ਸਲਾਹ ਦਿਤੀ ਗਈ ਹੈ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement