Fazilka News : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੱੜਗੱਜ ਨੇ ਅਬੋਹਰ 'ਚ ਸਮਾਗਮ ’ਚ ਕੀਤੀ ਸ਼ਿਰਕਤ

By : BALJINDERK

Published : May 30, 2025, 7:41 pm IST
Updated : May 30, 2025, 7:42 pm IST
SHARE ARTICLE
 ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੱੜਗੱਜ ਨੇ ਅਬੋਹਰ 'ਚ ਸਮਾਗਮ ’ਚ ਕੀਤੀ ਸ਼ਿਰਕਤ
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੱੜਗੱਜ ਨੇ ਅਬੋਹਰ 'ਚ ਸਮਾਗਮ ’ਚ ਕੀਤੀ ਸ਼ਿਰਕਤ

Fazilka News : ਫ਼ਾਜ਼ਿਲਕਾ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮਾਂ 'ਚ ਕੀਤੀ ਸ਼ਿਰਕਤ

 Fazilka News in Punjabi : ਸ਼ਹੀਦਾਂ ਦੇ ਸਰਤਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੱੜਗੱਜ ਨੇ ਫ਼ਾਜ਼ਿਲਕਾ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕੀਤੀ। ਉਨ੍ਹਾਂ ਨੇੇ ਸਿੱਖਾਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ  ਜੀ ਦੀ ਸ਼ਹਾਦਤ ਤੇ ਜੀਵਨ ਤੋਂ ਸੰਗਤਾਂ ਨੂੰ ਇਤਿਹਾਸ ਨਾਲ ਜਾਣੂੰ ਕਰਵਾਇਆ। ਜਥੇਦਾਰ ਗੱੜਗੱਜ ਨੇ ਕਿਹਾ ਕਿ ਜਿੰਨਾਂ ਚਿਰ ਜ਼ਬਰ ਤੇ ਜੁਲਮ ਨਹੀਂ ਮੁਕਦਾ ਉਨ੍ਹਾਂ ਚਿਰ ਇਹ ਸ਼ਹੀਦੀਆਂ ਨਹੀਂ ਮੁਕ ਸਕਦੀਆਂ। 

ਉਨ੍ਹਾਂ ਕਿਹਾ ਕਿ ਅੱਜ ਅਸੀਂ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਮੈਨੂੰ ਬਹੁਤ ਖੁਸ਼ੀ ਹੋਈ ਕਿ 85 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਲਈ ਹੈ। ਉਨ੍ਹਾਂ ਨੂੰ ਵਧਾਈ ਦਿੱਤੀ।  ਜਥੇਦਾਰ ਜੀ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਜਿੰਨਾ ਨੇ ਖੰਡੇ ਬਾਟੇ ਦੀ ਪਹੁਲ ਨਹੀਂ ਲਈ ਉਹ ਵੀ ਗੁਰੂ ਵਾਲੇ ਬਣਨ। ਉਨ੍ਹਾਂ ਕਿਹਾ ਕਿ ਗੁਰੂ ਨੇ ਮਾਵਾਂ, ਭੈਣਾਂ ਨੂੰ ਬਹੁਤ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਵਾਂ ਜੇਕਰ ਚਾਹੁਣ ਤਾਂ ਬੱਚੇ ਜੋਧ ਜਾਂ ਸੂਰਮਾ ਜੁਝਾਰੂ ਬਣਾ ਕੇ ਦੇਸ਼ ਕੌਮ ਦਾ ਵੱਡਾ ਸੇਵਕ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬੀਬੀਆਂ ਆਪਣੇ ਬੱਚਿਆਂ ਨੂੰ ਕੇਸਾਂ ਦਾ ਸਤਿਕਾਰ ਕਰਨ ਤੇ ਸਿੱਖ ਇਤਿਹਾਸ ਵਿਚ ਕੇਸਾਂ ਨੂੰ ਬਰਕਾਰਰ ਰੱਖਣ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜ਼ਰੂਰ ਜਾਣੂੰ ਕਰਵਾਉਣ। 

(For more news apart from Jathedar Gargajj attended function in Abohar on occasion martyrdom day Sri Guru Arjan Dev Ji News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement