Bathinda News : ਬਠਿੰਡਾ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 80000 ਲਿਟਰ ਈਥੇਨੌਲ ਬਰਾਮਦ
Published : May 30, 2025, 2:21 pm IST
Updated : May 30, 2025, 4:36 pm IST
SHARE ARTICLE
Major operation by Bathinda Police and Excise Department, 80000 liters of ethanol seized News in Punjabi
Major operation by Bathinda Police and Excise Department, 80000 liters of ethanol seized News in Punjabi

Bathinda News : ਗੁਜਰਾਤ ਨੰਬਰ ਦੇ ਦੋ ਵੱਡੇ ਤੇਲ ਟੈਂਕਰ ਨੂੰ ਕੀਤਾ ਜਬਤ

Major operation by Bathinda Police and Excise Department, 80000 liters of ethanol seized News in Punjabi : ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁਧ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ। ਜਿਸ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਅੱਜ ਬਠਿੰਡਾ ਪੁਲਿਸ ਤੇ ਐਕਸਾਈਜ਼ ਵਿਭਾਗ ਵੱਡੀ ਕਾਰਵਾਈ ਕੀਤੀ। ਜਿਸ ਵਿਚ 80000 ਲਿਟਰ ਈਥੇਨੌਲ ਬਰਾਮਦ ਕੀਤੀ ਗਈ ਹੈ। 

ਜਾਣਕਾਰੀ ਅਨੁਸਾਰ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਅੱਜ ਬਠਿੰਡਾ ਪੁਲਿਸ ਤੇ ਐਕਸਾਈਜ਼ ਵਿਭਾਗ ਵੱਡੀ ਕਾਰਵਾਈ ਕੀਤੀ ਗਈ। ਜਿਸ ਦੇ ਤਹਿਤ ਗੁਜਰਾਤ ਨੰਬਰ ਦੇ ਦੋ ਵੱਡੇ ਤੇਲ ਟੈਂਕਰ ਨੂੰ ਕੀਤਾ ਜਬਤ ਗਿਆ। ਜਿਸ ਵਿਚ ਭਾਰੀ ਮਾਤਰਾ ’ਚ 80000 ਲਿਟਰ ਏਥੇਨੌਲ ਬਰਾਮਦ ਹੋਇਆ ਹੈ। 

ਜ਼ਿਕਰਯੋਗ ਹੈ ਕਿ ਇਸ ਏਥੇਨੌਲ ਨੂੰ ਕੱਢ ਕੇ ਇਸ ਤੋਂ ਸ਼ਰਾਬ ਤਿਆਰ ਕੀਤੀ ਜਾਂਦੀ ਹੈ। ਬਠਿੰਡਾ ਪੁਲਿਸ ਨੇ ਇਸ ਮਾਮਲੇ ’ਚ ਅੱਠ ਮੁਲਜ਼ਮਾਂ ਵਿਰੁਧ ਮਾਮਲੇ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement