
Sangrur News : ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸਮੇਤ ਕਈ ਸਖ਼ਸੀਅਤਾਂ ਪਹੁੰਚੀਆਂ, 3 ਵਜੇ ਹੋਵੇਗਾ ਸਸਕਾਰ
Sangrur News in Punjabi : ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਚਲੀ ਜ਼ਮੀਨ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿਚ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਮਹਰੂਮ ਸੁਖਦੇਵ ਸਿੰਘ ਢੀਂਡਸਾ ਨੂੰ ਪਟਿਆਲਾ ਦੇ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
(For more news apart from The last rites deceased Sukhdev Singh Dhindsa will be performed today in village Ubhawal News in Punjabi, stay tuned to Rozana Spokesman)