Sangrur News : ਪਿੰਡ ਉਭਾਵਾਲ ’ਚ ਮਹਰੂਮ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਅੱਜ

By : BALJINDERK

Published : May 30, 2025, 12:22 pm IST
Updated : May 30, 2025, 12:22 pm IST
SHARE ARTICLE
Sukhdev Singh Dhindsa
Sukhdev Singh Dhindsa

Sangrur News : ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸਮੇਤ ਕਈ ਸਖ਼ਸੀਅਤਾਂ ਪਹੁੰਚੀਆਂ, 3 ਵਜੇ ਹੋਵੇਗਾ ਸਸਕਾਰ

Sangrur News in Punjabi : ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਚਲੀ ਜ਼ਮੀਨ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿਚ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਮਹਰੂਮ ਸੁਖਦੇਵ ਸਿੰਘ ਢੀਂਡਸਾ ਨੂੰ ਪਟਿਆਲਾ ਦੇ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।  

(For more news apart from The last rites deceased Sukhdev Singh Dhindsa will be performed today in village Ubhawal News in Punjabi, stay tuned to Rozana Spokesman)

 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰੱਬ ਅਜਿਹੀ ਭੈੜੀ ਨੂੰਹ ਕਿਸੇ ਨੂੰ ਨਾ ਦੇਵੇ, ਮੁੰਡੇ ਨੇ ਘਰ ਵੇਚ ਕੇ ਪਤਨੀ ਨੂੰ ਭੇਜਿਆ ਸੀ ਵਿਦੇਸ਼

01 Jun 2025 3:18 PM

ਵੱਡੀ ਖ਼ਬਰ: 'India ਨੇ ਲੜਾਕੂ ਜਹਾਜ਼ ਗੁਆਏ', CDS ਨੇ ਕਬੂਲੀ ਗੱਲ, ਬਿਆਨ 'ਤੇ ਸਿਆਸੀ ਬਵਾਲ, LIVE

01 Jun 2025 3:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 28/05/2025

28 May 2025 8:59 PM

Corona ਕਾਰਨ ਹੋਈਆਂ 13 ਮੌਤਾਂ, ਜਾਨਲੇਵਾ ਕੋਰੋਨਾ ਤੋਂ ਕਿਵੇਂ ਹੋਵੇ ਬਚਾਅ ? 0172-4634590 'ਤੇ ਕਾਲ ਕਰਕੇ ਦਿਓ ਰਾਇ

28 May 2025 8:55 PM

Thar Constable Amandeep ਦੀ Arrest 'ਤੇ Afsana Khan ਦੀ Sister Raftaar ਦਾ ਵੱਡਾ ਬਿਆਨ।Exclusive interview

28 May 2025 4:09 PM
Advertisement