ਖ਼ਬਰਾਂ |

ਤਾਜ਼ਾ |

ਗਰਮੀ ਨੂੰ ਦੇਖਦੇ ਹੋਏ ਪੰਜਾਬ ਵਿੱਚ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ
Published : May 30, 2026, 1:02 pm IST
Updated : May 30, 2026, 2:15 pm IST
SHARE ARTICLE
In view of the heat, holidays in government, aided and private schools in Punjab from June 1 to June 30
In view of the heat, holidays in government, aided and private schools in Punjab from June 1 to June 30

1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਮੋਹਾਲੀ: ਉੱਤਰੀ ਭਾਰਤ ਵਿੱਚ ਲਗਾਤਾਰ ਇਕ ਮਹੀਨੇ ਤੋਂ ਗਰਮੀ ਵੱਧਦੀ ਜਾ ਰਹੀ ਹੈ। ਪੰਜਾਬ ਵਿੱਚ ਵੀ 15 ਅਪ੍ਰੈਲ ਤੋਂ ਲਗਾਤਾਰ ਗਰਮੀ ਦਿਨੋਂ ਦਿਨ ਵਧਦੀ ਜਾ ਰਹੀ ਸੀ। ਵਧਦੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਫੈਸਲਾ ਲਿਆ। ਕਈ ਦਿਨਾਂ ਤੋਂ ਹੀਟਵੇਵ ਕਾਰਨ ਤਾਪਮਾਨ 45 ਡਿਗਰੀ ਤੋਂ ਪਾਰ ਕਰ ਗਿਆ ਸੀ

 

55

 

ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਗਰਮੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਵੀ ਜਾਰੀ ਕੀਤੀ ਸੀ ਐਡਵਾਇਜ਼ਰੀ

ਪੰਜਾਬ ਵਿੱਚ ਗਰਮੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਸੀ। ਸਿਹਤ ਵਿਭਾਗ ਦਾ ਕਹਿਣਾ ਸੀ ਕਿ ਗਰਮੀ ਵੇਲੇ ਘਰ ਤੋ ਬਾਹਰ ਨਾ ਨਿਕਲੋ।

ਸਿਹਤ ਵਿਭਾਗ ਨੇ ਕਿਹਾ ਹੈ ਜੇਕਰ ਗਰਮੀ ਵਿਚ ਘਰ ਤੋ ਬਾਹਰ ਨਿਕਲਣਾ ਹੈ ਤਾਂ ਪੂਰੇ ਕਪੱੜੇ ਪਾ ਕੇ ਹੀ ਨਿਕਲੋਯ,

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement