ਵਾਤਾਵਰਣ ਸ਼ੁਧਤਾ ਲਈ ਪੌਦੇ ਜ਼ਰੂਰੀ : ਰਾਮ ਕਿਸ਼ਨ ਭੱਲਾ
Published : Jun 30, 2018, 2:45 pm IST
Updated : Jun 30, 2018, 2:45 pm IST
SHARE ARTICLE
Ram Kishan Bhalla and others Planting
Ram Kishan Bhalla and others Planting

ਅਮਲੋਹ ਦੇ ਵਾਰਡ ਨੰਬਰ 6 ਵਿਖੇ ਕੌਸ਼ਲਰ ਹਰਵਿੰਦਰ ਵਾਲੀਆਂ ਦੀ ਅਗਵਾਈ ਵਿੱਚ ਬੂਟੇ ਲਾਉਣ ਲਈ ਇਕ ਸਮਾਗਮ ਦਾ ਆਯੋਜਨ ਕੀਤਾ.......

ਅਮਲੋਹ : ਅਮਲੋਹ ਦੇ ਵਾਰਡ ਨੰਬਰ 6 ਵਿਖੇ ਕੌਸ਼ਲਰ ਹਰਵਿੰਦਰ ਵਾਲੀਆਂ ਦੀ ਅਗਵਾਈ ਵਿੱਚ ਬੂਟੇ ਲਾਉਣ ਲਈ ਇਕ ਸਮਾਗਮ ਦਾ ਆਯੋਜਨ ਕੀਤਾ, ਜਿਸ ਵਿਚ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀ.ਏ ਰਾਮ ਕਿਸ਼ਨ ਭੱਲਾ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਅਤੇ ਬੂਟੇ ਲਗਾਊਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ ਭੱਲਾ ਨੇ ਕਿਹਾ ਕਿ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਕਿ ਅਸੀ ਆਪਣੇ ਵੱਲੋਂ ਇੱਕ ਬੂਟਾ ਜਰੂਰ ਲਗਾਈਏ ਤਾਂ ਕਿ ਪ੍ਰਦੂਸਿਤ ਹੋ ਰਹੇ ਵਾਤਾਵਰਨ ਨੂੰ ਸਾਫ ਸੁੱਥਰਾ

ਕੀਤਾ ਜਾ ਸਕੇ, ਉਨ੍ਹਾਂ ਕਿਹਾ ਕਿ ਅੱਜ ਜਿੱਥੇ ਵਾਰਡ ਨੰਬਰ 6 ਵਿੱਚ ਬੂਟੇ ਲਗਾਊਣ ਦੀ ਸੁਰੂਆਤ ਕੀਤੀ ਗਈ ਹੈ ਉਥੇ ਹੀ ਸ਼ਹਿਰ ਦੇ ਵੱਖ ਵੱਖ ਵਾਰਡਾ ਵਿੱਚ ਵੱਡੀ ਪੱਧਰ ਉਤੇ ਬੂਟੇ ਲਗਾਏ ਜਾਣਗੇ ਅਤੇ ਸਹਿਰ ਵਾਸੀ ਵੀ ਅਪਣਾ ਪੂਰਨ ਸਹਿਯੋਗ ਦੇਣ ਅਤੇ ਉਨ੍ਹਾਂ ਦੇ ਪਾਲਣ ਪੋਸ਼ਣ ਲਈ ਮੱਦਦ ਕਰਨ। ਇਸ ਮੌਕੇ ਕੌਸ਼ਲਰ ਹਰਵਿੰਦਰ ਵਾਲੀਆ ਨੇ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਸ਼ਹਿਰੀ ਪ੍ਰਧਾਨ ਹੈਪੀ ਪਜ਼ਨੀ, ਕਾਂਗਰਸੀ ਆਗੂ ਹੈਪੀ ਸੂਦ, ਕੌਸਲ ਮੀਤ ਪ੍ਰਧਾਨ ਬੀਬੀ ਬਲਵਿੰਦਰ ਕੌਰ, ਕੁਲਦੀਪ ਦੀਪਾ, ਮਾ. ਅਮਰੀਕ ਸਿੰਘ, ਜਗਰੂਪ ਸਮਸ਼ਪੁਰ ਤੇ ਵਾਰਡ ਵਾਸੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement