ਖ਼ਬਰਾਂ |

ਤਾਜ਼ਾ |

ਰੇਲਵੇ ਵਲੋਂ ਅਲਰਟ 'ਤੇ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ਦੀ ਚੈਕਿੰਗ
Published : Jun 30, 2018, 2:40 pm IST
Updated : Jun 30, 2018, 2:40 pm IST
SHARE ARTICLE
Railway Police During Checking
Railway Police During Checking

ਦੇਸ਼ ਵਿਰੋਧੀ ਤਾਕਤਾਂ ਵਲੋਂ ਦੇਸ਼ ਦੇ ਰੇਲ ਟਰੈਕ ਨੂੰ ਨੁਕਸਾਨ ਪਹੁੰਚਾ ਕੇ ਰੇਲ ਗੱਡੀਆਂ ਤੇ ਯਾਤਰੀਆਂ ਤੇ ਹੋਰ ਜਾਨ-ਮਾਲ.......

ਨਾਭਾ : ਦੇਸ਼ ਵਿਰੋਧੀ ਤਾਕਤਾਂ ਵਲੋਂ ਦੇਸ਼ ਦੇ ਰੇਲ ਟਰੈਕ ਨੂੰ ਨੁਕਸਾਨ ਪਹੁੰਚਾ ਕੇ ਰੇਲ ਗੱਡੀਆਂ ਤੇ ਯਾਤਰੀਆਂ ਤੇ ਹੋਰ ਜਾਨ-ਮਾਲ ਦੇ ਨੁਕਸਾਨ ਕਰਨ ਦੀ ਰਚੀ ਜਾ ਰਹੀ ਸਾਜਿਸ਼ ਦੇ ਤਹਿਤ ਰੇਲਵੇ ਵਿਭਾਗ ਹੈਡਕਵਾਟਰ ਵਲੋਂ ਦੇਸ਼ ਭਰ ਦੇ ਸਟੇਸ਼ਨਾਂ ਦੇ ਅਧਿਕਾਰੀਆਂ ਤੇ ਪੁਲਿਸ ਨੂੰ ਅੱਤਵਾਦੀ ਖਤਰੇ ਤੇ ਅਲਰਟ ਜਾਰੀ ਕੀਤੇ ਹਨ। ਇਸ ਤਹਿਤ ਅੱਜ ਥਾਣਾ ਕੋਤਵਾਲੀ ਨਾਭਾ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਰੇਲਵੇ ਚੋਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਸਮੇਤ ਭਾਰੀ ਪੁਲਿਸ

ਫੋਰਸ ਰੇਲ ਟਰੈਕ ਦੀ ਚੈਕਿੰਗ ਕੀਤੀ ਅਤੇ ਸ਼ੱਕੀ ਸਮਾਨ, ਯਾਤਰੀਆਂ ਅਤੇ ਟਰੇਨਾਂ ਦੀ ਅਚਾਨਕ ਚੈਕਿੰਗ ਕੀਤੀ। ਸਪੈਸ਼ਲ ਚੈਕਿੰਗ ਆਪ੍ਰੇਸ਼ਨ ਦੀ ਕਮਾਂਡ ਸੰਭਾਲ ਰਹੇ ਇੰਸਪੈਕਟਰ ਸੁਖਰਾਜ ਸਿੰਘ ਦੱਸਿਆ ਕਿ ਚੈਕਿੰਗ ਤਹਿਤ ਰੇਲ ਪਟੜੀਆਂ ਸਟੇਸ਼ਨ, ਟਰੇਨਾਂ ਅੰਦਰ ਤੇ ਸ਼ੱਕੀ ਸਮਾਨ ਤੇ ਯਾਤਰੀਆਂ ਦੀ ਤਲਾਸ਼ੀ ਅਪਰੇਸ਼ਨ ਚਲਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement