60 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Jun 30, 2021, 7:24 am IST
Updated : Jun 30, 2021, 7:24 am IST
SHARE ARTICLE
image
image

60 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਖ਼ੁਦਕੁਸ਼ੀ ਰੁੱਕੇ 'ਚ ਪੁੁਲਿਸ ਨੂੰ  ਕਿਸੇ ਨੂੰ  ਪ੍ਰੇਸ਼ਾਨ ਨਾ ਕਰਨ ਦੀ ਕੀਤੀ ਅਪੀਲ


ਗੜ੍ਹਸ਼ੰਕਰ, 29 ਜੂਨ (ਪੰਕਜ ਨਾਂਗਲਾ) : ਗੜ੍ਹਸ਼ੰਕਰ ਦੇ ਪਿੰਡ ਬਦੇਸਰੋਂ ਵਿਚ ਰਹਿੰਦੇ ਇਕ 60 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਅਤੇ ਖ਼ੁਦਕੁਸ਼ੀ ਨੋਟ ਵਿਚ ਉਸ ਨੇ ਪੁਲਿਸ ਕਿਸੇ ਨੂੰ  ਪ੍ਰੇਸ਼ਾਨ ਨਾ ਕਰਨ ਲਈ ਕਿਹਾ¢ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗੜ੍ਹਸ਼ੰਕਰ ਥਾਣੇ ਵਿਚ ਤਾਇਨਾਤ ਐਸ.ਆਈ ਰਾਕੇਸ਼ ਕੁਮਾਰ ਨੇ ਦਸਿਆ ਕਿ ਮਿ੍ਤਕ ਅਜੀਤ ਸਿੰਘ ਦੇ ਪੁੱਤਰ ਨੇ ਫ਼ੋਨ ਕਰ ਕੇ ਦਸਿਆ ਸੀ ਕਿ ਉਸ ਦੇ ਪਿਤਾ ਅਜੀਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ ਅਤੇ ਉਸ ਨੂੰ  ਸਵੇਰੇ ਛੇ ਵਜੇ ਪਤਾ ਲੱਗਿਆ ਜਦੋਂ ਉਸ ਦੇ ਪਰਵਾਰਕ ਮੈਂਬਰਾਂ ਨੇ ਅਜੀਤ ਸਿੰਘ ਦੇ ਕਮਰੇ ਵਿਚ  ਗਏ¢ ਜਦੋਂ ਉਹ ਮÏਕੇ 'ਤੇ ਪਹੁੰਚਿਆ ਤਾਂ ਮਿ੍ਤਕ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਮਿਲਿਆ ਜਿਸ ਵਿਚ ਉਸ ਨੇ ਲਿਖਿਆ ਸੀ ਕਿ ਉਹ ਖੁਦਕੁਸ਼ੀ ਕਰ ਰਿਹਾ ਹੈ¢ ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਖ਼ੁਦਕੁਸ਼ੀ ਲਈ ਕਿਸੇ ਨੂੰ  ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ¢ ਲਾਸ਼ ਨੂੰ  ਕਬਜ਼ੇ ਵਿਚ ਲੈ ਕੇ ਗੜ੍ਹਸ਼ੰਕਰ ਪੁਲਿਸ ਨੇ ਇਸ ਨੂੰ  ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਮੁਰਦਾ ਘਰ ਵਿਚ ਰਖਵਾ ਦਿਤਾ |


 

SHARE ARTICLE

ਏਜੰਸੀ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement