ਪਤੀ ਦੀ ਹੈਵਾਨੀਅਤ ! ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
Published : Jun 30, 2023, 2:28 pm IST
Updated : Jun 30, 2023, 2:28 pm IST
SHARE ARTICLE
photo
photo

ਮ੍ਰਿਤਕ ਮਹਿਲਾ ਦੀ ਪਛਾਣ ਮਨਜੀਤ ਕੌਰ (50) ਵਜੋਂ ਹੋਈ ਹੈ

 

ਤਰਨਤਾਰਨ : ਕਸਬਾ ਖਡੂਰ ਸਾਹਿਬ ਵਿਖੇ ਪਤੀ ਵਲੋਂ ਆਪਣੀ ਪਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਆਪਣੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕਾ ਦੀ ਲੜਕੀ ਕੰਵਲਜੀਤ ਕੌਰ ਅਤੇ ਹੋਰ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਪਿਤਾ ਵਲੋਂ ਉਸ ਦੀ ਮਾਂ ਨੂੰ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਮੌਤ ਦੇ ਘਾਟ ਉਤਾਰ ਦਿਤਾ ਹੈ। ਮ੍ਰਿਤਕ ਮਹਿਲਾ ਦੀ ਪਛਾਣ ਮਨਜੀਤ ਕੌਰ (50) ਵਜੋਂ ਹੋਈ ਹੈ। 

ਇਸ ਮੌਕੇ ਜਦੋਂ ਮੀਡੀਆ ਨੇ ਖਡੂਰ ਸਾਹਿਬ ਦੇ ਚੌਕੀ ਇੰਚਾਰਜ ਜਤਿੰਦਰ ਸਿੰਘ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਕਿ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement