ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ
Published : Jun 30, 2023, 5:23 pm IST
Updated : Jun 30, 2023, 5:23 pm IST
SHARE ARTICLE
PVS SPEAKER KULTAR SINGH SANDHWAN CONDOLES SAD DEMISE OF EX DEPUTY SPEAKER BIR DEVINDER SINGH
PVS SPEAKER KULTAR SINGH SANDHWAN CONDOLES SAD DEMISE OF EX DEPUTY SPEAKER BIR DEVINDER SINGH

ਕਿਹਾ, ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement