Delhi News : ਭਾਰੀ ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10-10 ਲੱਖ ਰੁਪਏ ਦਾ ਮੁਆਵਜ਼ਾ 

By : BALJINDERK

Published : Jun 30, 2024, 6:12 pm IST
Updated : Jun 30, 2024, 6:12 pm IST
SHARE ARTICLE
Minister Atishi
Minister Atishi

Delhi News : ਮੰਤਰੀ ਆਤਿਸ਼ੀ ਨੇ ਜਾਰੀ ਕੀਤੀਆਂ ਹਦਾਇਤਾਂ

Delhi News : ਦਿੱਲੀ ਸਰਕਾਰ ਨੇ 28 ਜੂਨ ਨੂੰ ਭਾਰੀ ਮੀਂਹ ਕਾਰਨ ਡੁੱਬਣ ਅਤੇ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦਿੱਲੀ 'ਚ ਪਏ ਭਾਰੀ ਮੀਂਹ ਨੇ ਕਈ ਲੋਕਾਂ ਦੇ ਘਰ ਤਬਾਹ ਕਰ ਦਿੱਤੇ, ਰਾਸ਼ਟਰੀ ਰਾਜਧਾਨੀ 'ਚ ਬਾਰਿਸ਼ ਨਾਲ ਹੋਏ ਹਾਦਸਿਆਂ 'ਚ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ।

a

ਮੰਤਰੀ ਆਤਿਸ਼ੀ ਨੇ ਏਸੀਐਸ ਰੈਵੇਨਿਊ ਨੂੰ ਖੇਤਰ ਦੇ ਹਸਪਤਾਲਾਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਆਪਣੀ ਜਾਨ ਗੁਆਉਣ ਵਾਲਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਹ ਮੁਆਵਜ਼ਾ ਜਲਦੀ ਤੋਂ ਜਲਦੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇ।

(For more news apart from compensation of Rs 10 lakh each will be given to the families of those who lost their lives due to heavy rain in delhi  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement