ਰੋਜ਼ੀ ਰੋਟੀ ਲਈ ਮਲੇਸ਼ੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Jul 30, 2021, 11:15 am IST
Updated : Jul 30, 2021, 11:15 am IST
SHARE ARTICLE
A Punjabi youth who went to Malaysia for a living died
A Punjabi youth who went to Malaysia for a living died

ਸੱਤ ਸਾਲ ਪਹਿਲਾਂ ਗਿਆ ਸੀ ਮਲੇਸ਼ੀਆਂ

ਬਹਿਰਾਮਪੁਰ (ਪਪ) : ਪਿੰਡ ਭਰਥ ਦੇ ਇੱਕ ਨੌਜਵਾਨ ਦੀ ਰੋਜ਼ੀ ਰੋਟੀ ਕਮਾਉਣ ਗਏ ਮਲੇਸ਼ੀਆ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਮੁਕੇਸ਼ ਕੁਮਾਰ (45) ਪੁੱਤਰ ਥੁੜੂ ਰਾਮ ਵਾਸੀ ਭਰਥ ਦੀ ਪਤਨੀ ਨੀਰੂ ਬਾਲਾ ਅਤੇ ਰਿਸ਼ਤੇਦਾਰਾਂ ਨੇ ਗੱਲਬਾਤ ਦੌਰਾਨ ਦਸਿਆ ਕਿ ਉਸਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਸੰਨ 2014 ਵਿਚ ਮਲੇਸ਼ੀਆ ਗਿਆ ਸੀ ਜੋ ਕਿ ਅੱਜ-ਕਲ ਇਕ ਹੋਟਲ ਵਿਚ ਕੰਮ ਕਰਦਾ ਸੀ।

Death of a widow in discriminatory circumstancesA Punjabi youth who went to Malaysia for a living died

ਉਸ ਦੇ ਦੋਸਤਾਂ ਵਲੋਂ 27 ਜੁਲਾਈ ਨੂੰ ਉਨ੍ਹਾਂ ਨੂੰ ਫ਼ੋਨ ਕੀਤਾ ਕਿ ਸਵੇਰੇ ਮੁਕੇਸ਼ ਕੁਮਾਰ ਦੀ ਛਾਤੀ ਵਿਚ ਦਰਦ ਹੋਇਆ ਸੀ ਜਿਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।

DeathDeath

ਸਮੂਹ ਪਰਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਕੇਂਦਰ ਸਰਕਾਰ ਅਤੇ ਸਮਾਜ ਸੇਵਕ ਜਥੇਬੰਦੀਆਂ ਕੋਲੋਂ ਮੰਗ ਕੀਤੀ ਹੈ ਕਿ ਮੁਕੇਸ਼ ਕੁਮਾਰ ਦੀ ਲਾਸ਼ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement