ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਦੇ ਨਤੀਜੇ, ਕੁੱਲ 96.48 ਫੀਸਦੀ ਵਿਦਿਆਰਥੀ ਪਾਸ
Published : Jul 30, 2021, 3:03 pm IST
Updated : Jul 30, 2021, 3:19 pm IST
SHARE ARTICLE
PSEB 12th Result
PSEB 12th Result

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਗਏ ਹਨ।

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਗਏ ਹਨ।  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ਵਾਰ 12ਵੀਂ ਜਮਾਤ ਵਿਚ ਕੁੱਲ਼ 96.48 ਫੀਸਦੀ ਵਿਦਿਆਰਥੀ ਪਾਸ ਹੋਏ। ਇਹਨਾਂ ਵਿਚ 97.34 ਫੀਸਦੀ ਲੜਕੀਆਂ ਅਤੇ 95.74 ਫੀਸਦੀ ਲੜਕੇ ਪਾਸ ਹੋਏ ਹਨ।  

resultResult

ਹੋਰ ਪੜ੍ਹੋ:  ਮਾਨਸੂਨ ਇਜਲਾਸ: ਜ਼ੋਰਦਾਰ ਹੰਗਾਮੇ ਵਿਚਾਲੇ ਦੋ ਬਿੱਲ ਪੇਸ਼, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

12ਵੀਂ ਜਮਾਤ ਦੇ ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਣਾ ਨਤੀਜਾ ਦੇਖ ਸਕਣਗੇ। ਇਸ ਦੇ ਨਾਲ ਹੀ ਸੀਬੀਐਸਈ ਬੋਰਡ ਨੇ ਵੀ 12ਵੀਂ ਜਮਾਤੇ ਦੇ ਨਤੀਜੇ ਐਲਾਨੇ ਹਨ। ਸੀਬੀਐਸਈ 12ਵੀਂ ਦੇ ਕੁੱਲ 99.37% ਵਿਦਿਆਰਥੀ ਪਾਸ ਹੋਏ। ਇਹਨਾਂ ਵਿਚ ਲੜਕੀਆਂ ਦਾ ਪਾਸ ਪ੍ਰਤੀਸ਼ਤ 99.67% ਜਦਕਿ ਲੜਕਿਆਂ ਦਾ ਪਾਸ ਪ੍ਰਤੀਸ਼ਤ 99.13% ਰਿਹਾ। ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਫਿਰ ਤੋਂ ਬਾਜ਼ੀ ਮਾਰੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement