ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

By : GAGANDEEP

Published : Jul 30, 2023, 6:21 pm IST
Updated : Jul 30, 2023, 6:25 pm IST
SHARE ARTICLE
photo
photo

ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ

 

ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ  ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement