PRTC ਦੀ ਬੱਸ ਭਜਾ ਕੇ ਲੈ ਗਿਆ 'ਨਸ਼ੇੜੀ', ਬੋਲਿਆ, ਸ਼ਰਾਬ ਪੀਤੀ ਹੋਈ ਸੀ ਨਸ਼ੇ 'ਚ ਪਤਾ ਨਹੀਂ ਲੱਗਿਆ
Published : Jul 30, 2023, 1:29 pm IST
Updated : Jul 30, 2023, 3:38 pm IST
SHARE ARTICLE
File Photo
File Photo

ਮੁਲਜ਼ਮ ਦਾ ਕਹਿਣਾ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਸ ਨੂੰ ਪਤਾ ਹੀ ਨਹੀਂ ਲੱਗਿਆ। ਉਹ ਖਾਧੀ-ਪੀਤੀ ਵਿਚ ਇਹ ਕੰਮ ਕਰ ਬੈਠਾ

ਪਟਿਆਲਾ - ਸਮਾਣਾ ਇਲਾਕੇ 'ਚੋਂ ਇਕ ਅਨੋਖੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੀ.ਆਰ.ਟੀ.ਸੀ ਦੀ ਬੱਸ ਚੋਰੀ ਹੋ ਗਈ। ਦੱਸਿਆ ਜਾ ਰਿਹਾ ਹੈ ਇਕ ਨਸ਼ੇੜੀ ਬੱਸ ਨੂੰ 8 ਕਿਲੋਮੀਟਰ ਦੂਰ ਪਿੰਡ ਦੌਦੜਾ ਤੱਕ ਲੈ ਗਿਆ ਤੇ ਕਾਫ਼ੀ ਸਮਾਂ ਪਿੰਡ ਕੋਲ ਖੜ੍ਹੀ ਕਰ ਕੇ ਵਿਚ ਸੁੱਤਾ ਰਿਹਾ। ਜਦੋਂ ਪਿੰਡ ਵਾਲਿਆਂ ਨੇ ਬੱਸ ਖੜ੍ਹੀ ਵੇਖੀ ਤਾਂ ਪੁਲਿਸ ਨੂੰ ਬੁਲਾਇਆ।

file photo

 

ਮੁਲਜ਼ਮ ਦਾ ਕਹਿਣਾ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਸ ਨੂੰ ਪਤਾ ਹੀ ਨਹੀਂ ਲੱਗਿਆ। ਉਹ ਖਾਧੀ-ਪੀਤੀ ਵਿਚ ਇਹ ਕੰਮ ਕਰ ਬੈਠਾ। ਜਾਣਕਾਰੀ ਮੁਤਾਬਕ ਜਦੋਂ ਡਰਾਈਵਰ ਅਤੇ ਕੰਡਕਟਰ ਬੱਸ ਦੇ ਅੰਦਰ ਨਹੀਂ ਸਨ ਤਾਂ ਮੁਲਜ਼ਮ ਇਸ ਗੱਲ ਦਾ ਫਾਇਦਾ ਉਠਾਉਂਦੇ ਹੋਏ ਬੱਸ ਭਜਾ ਕੇ ਲੈ ਗਿਆ। ਇਹ ਬੱਸ ਸਮਾਣਾ ਤੋਂ ਤਲਵੰਡੀ ਮਲਿਕ ਰੂਟ ਉਤੇ ਚੱਲਦੀ ਹੈ। ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਰੋਜ਼ਾਨਾ ਦੀ ਤਰ੍ਹਾਂ ਇਸ ਬੱਸ ਨੂੰ ਪਿੰਡ ਤਲਵੰਡੀ ਮਲਿਕ ਵਿਖੇ ਖੜ੍ਹੀ ਕਰਦੇ ਹਨ ਅਤੇ ਘਰ ਚਲੇ ਜਾਂਦੇ ਹਨ ਪਰ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। 

SHARE ARTICLE

ਏਜੰਸੀ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement