ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ
Published : Aug 30, 2022, 4:01 pm IST
Updated : Aug 30, 2022, 4:01 pm IST
SHARE ARTICLE
HC serves notice on MLA Harmeet Singh over allegations levelled by his second wife
HC serves notice on MLA Harmeet Singh over allegations levelled by his second wife

ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

 

ਚੰਡੀਗੜ੍ਹ: ਸਨੌਰ ਤੋਂ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ‘ਆਪ’ ਵਿਧਾਇਕ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।

ਦਰਅਸਲ ਗੁਰਪ੍ਰੀਤ ਕੌਰ ਨੇ ਵਿਧਾਇਕ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ 'ਚ ਪਠਾਣਮਾਜਰਾ ਖਿਲਾਫ ਸ਼ਿਕਾਇਤ ਵੀ ਦਿੱਤੀ ਸੀ। ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਤੋਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਉਦੋਂ ਤੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗੁਰਪ੍ਰੀਤ ਕੌਰ ਨੇ ਸੁਰੱਖਿਆ ਦੀ ਵੀ ਮੰਗ ਕੀਤੀ ਸੀ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement