
Nawanshahr Accident News: ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Two youths died in a road accident Nawanshahr News: ਨਵਾਂਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਮਜਾਰੀ ਨੌ ਆਬਾਦ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ: Panth Ratan Bhai Kanh Singh Nabha: ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ
ਮ੍ਰਿਤਕਾਂ ਦੀ ਪਹਿਚਾਣ ਸਾਹਿਲ ਬਾਹੜੋਵਾਲ ਤੇ ਸੁਖਵੀਰ ਸਰੋਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੰਜ ਨੌਜਵਾਨ ਮੋਟਰਸਾਇਕਲ ’ਤੇ ਆ ਰਹੇ ਸਨ। ਅਚਾਨਕ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Farming News: ਛੋਟੇ ਕਿਸਾਨਾਂ ਲਈ ਟਿਊਬਵੈੱਲ ਕੁਨੈਕਸ਼ਨ ਮੁਹਈਆ ਕਰਵਾਏ ਸਰਕਾਰ