AGTF ਦੀ ਵੱਡੀ ਸਫ਼ਲਤਾ, ਗੈਂਗਸਟਰ ਜਗਰੋਸ਼ਨ ਸਿੰਘ ਗ੍ਰਿਫ਼ਤਾਰ 
Published : Aug 30, 2025, 12:55 pm IST
Updated : Aug 30, 2025, 12:55 pm IST
SHARE ARTICLE
AGTF's Big Success, Gangster Jagroshan Singh Arrested Latest News in Punjabi
AGTF's Big Success, Gangster Jagroshan Singh Arrested Latest News in Punjabi

ਜ਼ੀਰਾ ਦੇ ਇਕ ਵਪਾਰੀ ਨੂੰ ਬਣਾਇਆ ਸੀ ਨਿਸ਼ਾਨਾ, ਕੀਤੀ ਸੀ ਗੋਲੀਬਾਰੀ 

AGTF's Big Success, Gangster Jagroshan Singh Arrested Latest News in Punjabi ਐਂਟੀ-ਗੈਂਗਸਟਰ ਟਾਸਕ ਫ਼ੋਰਸ (AGTF) ਪੰਜਾਬ ਨੇ ਸੰਗਠਤ ਅਪਰਾਧ ਵਿਰੁਧ ਇਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਗੈਂਗਸਟਰ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਜ਼ੀਰਾ, ਫ਼ਿਰੋਜ਼ਪੁਰ ਵਿਖੇ ਇਕ ਵਪਾਰੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਦੀ ਘਟਨਾ (14 ਅਗੱਸਤ, 2025) ਵਿਚ ਲੋੜੀਂਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਕਰਨ ਵਾਲੇ ਨੇ ਵਿਦੇਸ਼ੀ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਨਿਰਦੇਸ਼ਾਂ 'ਤੇ ਕੰਮ ਕੀਤਾ ਸੀ।

ਜਿਸ ਦੇ ਤਹਿਤ ਪੁਲਿਸ ਸਟੇਸ਼ਨ ਜ਼ੀਰਾ ਵਿਚ ਐਫ਼.ਆਈ.ਆਰ ਦਰਜ ਕੀਤੀ ਗਈ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

(For more news apart from AGTF's Big Success, Gangster Jagroshan Singh Arrested Latest News in Punjabi stay tuned to Rozana Spokesman.) 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement