Punjab News : ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

By : BALJINDERK

Published : Aug 30, 2025, 9:11 pm IST
Updated : Aug 30, 2025, 9:35 pm IST
SHARE ARTICLE
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

Punjab News : ਮੁੱਖ ਮੰਤਰੀ ਰਾਹਤ ਫ਼ੰਡ 'ਚ ਪਾਇਆ ਯੋਗਦਾਨ, ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣ ਦਾ ਕੀਤਾ ਫ਼ੈਸਲਾ 

Punjab News in Punjabi : ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ।

 ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।

 (For more news apart from  Punjab IAS and PCS officers donate one day's salary flood relief work News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement