
ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੀਤੀ ਪਰਿਵਾਰ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ
ਗੁਰਦਾਸਪੁਰ (ਅਵਤਾਰ ਸਿੰਘ) ਗੁਰਦਾਸਪੁਰ ਦੇ ਹਵੇਲੀ ਪਿੰਡ ਦਾ 42 ਸਾਲਾ ਰਜਿੰਦਰ ਸਿੰਘ ਉੱਜਲ ਭਵਿੱਖ ਦੀ ਭਾਲ ਵਿੱਚ ਫਰਾਂਸ ਗਿਆ ਸੀ। ਜਿਥੇ ਉਸਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ (A Punjabi youth who went to France for a living died under suspicious circumstances) ਲਹਿਰ ਹੈ।
Rajwinder Singh 's family
ਰਾਜਿੰਦਰ ਸਿੰਘ ਪਿਛਲੇ 20 ਸਾਲਾਂ ਤੋਂ ਪੈਰਿਸ ਸ਼ਹਿਰ ਵਿੱਚ ਕੰਮ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੂੰ ਉਸਦੇ ਦੋਸਤ ਦਾ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇਹ (A Punjabi youth who went to France for a living died under suspicious circumstances) ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।
Rajwinder Singh 's family
ਮ੍ਰਿਤਕ ਦੇ ਭਰਾ ਸੋਨੂੰ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ 20-21 ਸਾਲਾਂ ਤੋਂ ਫਰਾਂਸ ਦੇ ਸ਼ਹਿਰ ਪੈਰਿਸ ਵਿੱਚ ਰਹਿ ਰਿਹਾ ਸੀ ਤੇ ਦਸੰਬਰ ਮਹੀਨੇ ਭਾਰਤ ਆਉਣ ਵਾਲਾ ਸੀ ਪਰ ਘਰ ਰਾਜਿੰਦਰ ਦੇ ਘਰ ਆਉਣ ਤੋਂ ਪਹਿਲਾਂ (A Punjabi youth who went to France for a living died under suspicious circumstances) ਇਹ ਭਾਣਾ ਵਾਪਰ ਗਿਆ।
Rajwinder Singh 's family
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿੱਚ ਹੀ ਉਸਦਾ ਅੰਤਿਮ ਸਸਕਾਰ (A Punjabi youth who went to France for a living died under suspicious circumstances) ਕਰ ਸਕਣ।