ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਮੀਟਿੰਗ ਹੋਈ ਖ਼ਤਮ
Published : Sep 30, 2021, 6:26 pm IST
Updated : Sep 30, 2021, 6:26 pm IST
SHARE ARTICLE
File photo
File photo

ਸੂਤਰਾਂ ਅਨੁਸਾਰ ਦੋਹਾਂ ਦਰਮਿਆਨ ਗਿਲੇ ਸ਼ਿਕਵੇ ਹੋਏ ਦੂਰ

 

 

 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਤੇ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਸੂਤਰਾਂ ਅਨੁਸਾਰ ਦੋਹਾਂ ਦਰਮਿਆਨ ਗਿਲੇ ਸ਼ਿਕਵੇ ਦੂਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਕਈ ਗੱਲਾਂ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ।

 

 

photophoto
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement