'ਉਮਰ ਕੈਦ' ਦੀ ਸਜ਼ਾ ਕੱਟ ਰਹੇ ਗੈਂਗਸਟਰ ਦੇ ਜੇਲ੍ਹ 'ਚ ਹੀ ਅੱਜ ਵੱਜਣਗੇ ਵਿਆਹ ਦੇ ਵਾਜੇ
Published : Oct 30, 2019, 10:32 am IST
Updated : Oct 30, 2019, 10:32 am IST
SHARE ARTICLE
wedding
wedding

ਪੰਜਾਬ ਦੀ ਅਤਿ-ਸੁਰੱਖਿਅਤ ਜ਼ਿਲੇ 'ਚ ਮੰਨੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਓਰਟੀ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਮਨਦੀਪ ..

ਨਾਭਾ : ਪੰਜਾਬ ਦੀ ਅਤਿ-ਸੁਰੱਖਿਅਤ ਜ਼ਿਲੇ 'ਚ ਮੰਨੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਓਰਟੀ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਮਨਦੀਪ ਸਿੰਘ ਦਾ ਅੱਜ ਜੇਲ੍ਹ 'ਚ ਵਿਆਹ ਹੋ ਰਿਹਾ ਹੈ। ਮਨਦੀਪ ਸਿੰਘ ਦਾ ਵਿਆਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ 30 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ।

weddingwedding

ਗੈਂਗਸਟਰ ਮਨਦੀਪ ਸਿੰਘ ਨੇ ਆਪਣੇ ਵਿਆਹ ਦੇ ਲਈ ਹਾਈਕੋਰਟ ਦਾ ਦਰਵਾਜਾ ਖਟਖਟਾਇਆ ਸੀ, ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਗੈਂਗਸਟਰ ਦਾ ਵਿਆਹ ਜੇਲ 'ਚ ਹੋ ਰਿਹਾ ਹੈ। ਗੈਂਗਸਟਰ ਮਨਦੀਪ ਸਿੰਘ ਦੀ ਲਾੜੀ ਜੇਲ੍ਹ 'ਚ ਦਾਖਲ ਹੋ ਗਈ ਹੈ ਅਤੇ ਵਿਆਹ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਜੇਲ੍ਹ ਦੇ ਬਾਹਰ ਪੁਲਿਸ ਛਾਉਣੀ 'ਚ ਤਬਦੀਲ ਹੋ ਗਈ ਹੈ।

weddingwedding

ਦੱਸਣਯੋਗ ਹੈ ਕਿ ਗੈਂਗਸਟਰ ਮਨਦੀਪ ਸਿੰਘ ਨੇ ਮੋਗਾ 'ਚ ਡਬਲ ਮਰਡਰ ਕੀਤਾ ਸੀ। ਉਸ ਨੇ ਸਰਪੰਚ ਅਤੇ ਉਸ ਦੇ ਗਨਮੈਨ ਨੂੰ ਗੋਲੀਆਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਸੀ। ਦੋਹਰੇ ਮਰਡਰ ਕੇਸ 'ਚ ਗੈਂਗਸਟਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੈਂਗਸਟਰ 'ਤੇ 8 ਮੁਕੱਦਮੇ ਦਰਜ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement