ਪਠਾਨਕੋਟ 'ਚ ਕੋਰੋਨਾ ਦਾ ਕਹਿਰ ਜਾਰੀ, 16 ਨਵੇਂ ਮਾਮਲੇ, 2 ਹੋਰ ਮਰੀਜ਼ਾਂ ਦੀ ਮੌਤ
Published : Oct 30, 2020, 5:29 pm IST
Updated : Oct 30, 2020, 5:29 pm IST
SHARE ARTICLE
corona case
corona case

ਅੱਜ ਕੋਰੋਨਾ ਤੋਂ ਸਿਹਤਯਾਬੀ ਹੋਣ ਕਾਰਨ 25 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ

ਪਠਾਨਕੋਟ- ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਪਠਾਨਕੋਟ 'ਚ 16 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਤੇ 2 ਹੋਰ ਮਰੀਜ਼ਾਂ ਦੀ ਮੌਤਹੋ ਗਈ ਹੈ। ਇਸ਼ ਗੱਲ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋਣ ਕਾਰਨ ਪਠਾਨਕੋਟ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 111 ਹੋ ਗਈ ਹੈ।

corona

ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਤੋਂ ਸਿਹਤਯਾਬੀ ਹੋਣ ਕਾਰਨ 25 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਵਿਚ 10 ਹੋਰ ਮੌਤਾਂ ਹੋਇਆ ਤੇ 468 ਨਵੇਂ ਮਾਮਲੇ ਸਾਹਮਣੇ ਆਏ ਹਨ। 

corona case
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement