ਸੁਖਜੀਤ ਸਿੰਘ ਬਣੇ ਪੰਜਾਬ ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ
Published : Oct 30, 2021, 11:34 am IST
Updated : Oct 30, 2021, 11:34 am IST
SHARE ARTICLE
Sukhjit Singh becomes President of Punjab Transport Staff Association
Sukhjit Singh becomes President of Punjab Transport Staff Association

ਜਯੋਤੀ ਰਮਨ ਨੂੰ ਮਿਲਿਆ ਚੇਅਰਮੈਨ ਦਾ ਅਹੁਦਾ 

ਚੰਡੀਗੜ੍ਹ - ਪੰਜਾਬ ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਜਯੋਤੀ ਰਮਨ ਚੇਅਰਮੈਨ , ਸੁਖਜੀਤ ਸਿੰਘ ਪ੍ਰਧਾਨ , ਨਵੀਨ ਮਨੋਚਾ ਉਪ ਪ੍ਰਧਾਨ, ਪਰਮਜੀਤ ਕੌਰ ਲੇਡੀਜ਼ ਉਪ ਪ੍ਰਧਾਨ , ਜਜਿੰਦਰ ਸਿੰਘ ਜਰਨਲ ਸਕੱਤਰ ਅਤੇ ਗੁਰਪ੍ਰੀਤ ਸਿੰਘ ਕੈਸ਼ੀਅਰ ਚੁਣੇ ਗਏ ਹਨ। ਇਹਨਾਂ ਚੁਣੇ ਗਏ ਉਮੀਦਵਾਰਾਂ ਵਲੋਂ ਭਰੋਸਾ ਦਵਾਇਆ ਗਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਉਹ ਟਰਾਂਸਪੋਰਟ ਵਿਭਾਗ ਵਿਚ ਬੇਹਤਰੀ / ਤਰੱਕੀ ਲਈ ਯੋਗ ਉਪਰਾਲੇ ਕਰਨਗੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement