Tarn Taran News : ਤਰਨ ਤਾਰਨ 'ਚ ਨਵੇਂ ਖੁੱਲ੍ਹੇ ਜਿਮ ਬਾਹਰ ਚੱਲੀਆਂ ਗੋਲ਼ੀਆਂ, ਜਿਮ ਦੇ ਕੋਚ ਨੂੰ ਲੱਗੀ ਗੋਲ਼ੀ

By : BALJINDERK

Published : Oct 30, 2024, 1:31 pm IST
Updated : Oct 30, 2024, 1:31 pm IST
SHARE ARTICLE
ਪੁਲਿਸ ਜਿੰਮ ਮਾਲਕ ਨਾਲ ਗੱਲਬਾਤ ਕਰਦੀ ਹੋਈ
ਪੁਲਿਸ ਜਿੰਮ ਮਾਲਕ ਨਾਲ ਗੱਲਬਾਤ ਕਰਦੀ ਹੋਈ

Tarn Taran News : ਪੁਲਿਸ ਮੌਕੇ ’ਤੇ ਪੁੱਜ ਕੇ ਕਰ ਰਹੀ ਹੈ ਜਾਂਚ ਅਤੇ ਸੀਸੀ ਟੀਵੀ ਜਾ ਰਹੇ ਖੰਗਾਲੇ

Tarn Taran News : ਤਰਨ ਤਾਰਨ ਦੇ ਨਵੇਂ ਖੁਲ੍ਹੇ ਡਾਇਮੰਡ ਫਿੱਟਨੈੱਸ ਜਿੰਮ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਜਿੰਮ ਦੇ ਕੋਚ ਨੂੰ ਗੋਲੀ ਲੱਗੀ ਹੈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫ਼ਿਲਹਾਲ ਪੁਲਿਸ ਵੱਲੋ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀ ਟੀਵੀ ਖੰਗਾਲੇ ਜਾ ਰਹੇ ਹਨ। 

ਜਿੰਮ ਦੇ ਮਾਲਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਸਮਾਂ ਹੀ ਹੋਇਆ ਉਹਨਾਂ ਵਲੋਂ ਇਹ ਜਿੰਮ ਖੋਲਿਆ ਗਿਆ ਹੈ ਪਰ ਕੁਝ ਲ਼ੋਕ ਲਗਾਤਾਰ ਉਸਨੂੰ ਧਮਕੀਆਂ ਮਿਲ ਰਹੀਆਂ ਸਨ ਅਤੇ ਕੁੱਝ ਲੋਕਾਂ ਵੱਲੋਂ ਕਾਰ ’ਤੇ ਸਵਾਰ ਹੋਕੇ ਆਏ ਅਤੇ ਉਸ ਸਮੇਂ ਤਾਬੜ ਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। 

ਮੌਕੇ ’ਤੇ ਪੁੱਜੇ ਡੀ ਐਸ ਪੀ ਕਮਲ ਮੀਤ ਸਿੰਘ ਨੇ ਕਿਹਾ ਕਿ 5 ਤੋਂ 6 ਰਾਊਂਡ ਲਗਭਗ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਸੀਸੀ ਟੀਵੀ ਖ਼ੰਗਲੇ ਜਾ ਰਹੇ ਹਨ। ਫ਼ਿਲਹਾਲ ਬਿਆਨ ਦਰਜ ਕਰਕੇ ਮਾਮਲਾ ਦਰਜ਼ ਕੀਤਾ ਜਾ ਰਿਹਾਂ ਹੈ ਜਲਦ ਹੀ ਦੋਸ਼ੀ ਫੜ ਲਾਏ ਜਾਣਗੇ। 

(For more news apart from Bullets fired outside newly opened gym in Tarn Taran, the coach of the gym was shot News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement