ਪੰਜਾਬ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਰੋਕਥਾਮ ਬਿੱਲ, 2025 ਸਬੰਧੀ ਬਣਾਈ ਗਈ ਸੀ ਕਮੇਟੀ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੁਆਰਾ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਸੰਬੰਧੀ ਗਠਿਤ ਪੰਜਾਬ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਹੈ।
