ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ ਹਥਿਆਰਾਂ ਦੀ ਵੱਡੀ ਖੇਪ

By : GAGANDEEP

Published : Nov 30, 2022, 12:10 pm IST
Updated : Nov 30, 2022, 12:10 pm IST
SHARE ARTICLE
photo
photo

13 ਕਿਲੋ ਹੈਰੋਇਨ ਵੀ ਕੀਤੀ ਜਾ ਚੁੱਕੀ ਹੈ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਇਥੋਂ 13 ਕਿਲੋ ਹੈਰੋਇਨ  ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement