ਪਨਬਸ ਅਤੇ PRTC ਦੇ ਕੱਚੇ ਕਰਮਚਾਰੀਆਂ ਦੀ ਹੜਤਾਲ ਖਤਮ
Published : Nov 30, 2025, 7:43 pm IST
Updated : Nov 30, 2025, 7:43 pm IST
SHARE ARTICLE
Strike of PUNBUS and PRTC employees ends
Strike of PUNBUS and PRTC employees ends

ਕਰਮਚਾਰੀਆਂ ਦੀਆਂ ਮੰਗਾਂ 'ਤੇ ਬਣੀ ਸਹਿਮਤੀ

ਚੰਡੀਗੜ੍ਹ: ਪਨਬਸ ਅਤੇ PRTC ਦੇ ਕੱਚੇ ਕਰਮਚਾਰੀਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਤੋਂ ਬਾਅਦ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਪਨਬੱਸ ਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ। ਕਰਮਚਾਰੀਆਂ ਦੀਆਂ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਜਾਣਕਾਰੀ ਮੁਤਾਬਕ ਜਿਹੜੇ ਮੁਲਾਜ਼ਮਾਂ ਨੂੰ ਬਰਖ਼ਾਸਤ ਤੇ ਸਸਪੈਂਡ ਕੀਤਾ ਗਿਆ ਹੈ, ਉਹ ਸਾਰੇ ਬਹਾਲ ਕੀਤੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement