ਨੌਜਵਾਨ ਨੇ ਅੰਮ੍ਰਿਤਸਰ ਪੁਲਿਸ 'ਤੇ ਕੁੱਟਮਾਰ ਦੇ ਲਾਏ ਇਲਜ਼ਾਮ
Published : Nov 30, 2025, 2:41 pm IST
Updated : Nov 30, 2025, 2:41 pm IST
SHARE ARTICLE
Youth accuses Amritsar police of assault
Youth accuses Amritsar police of assault

ਸਮਲਿੰਗੀ ਹੋਣ ਦੇ ਕਾਰਨ ਮੇਰੇ ਨਾਲ ਕੀਤੀ ਗਈ ਕੁੱਟਮਾਰ : ਨੌਜਵਾਨ

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ’ਤੇ ਇੱਕ ਵਾਰ ਫਿਰ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਸਮਲਿੰਗੀ ਨੌਜਵਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਛੇੜਛਾੜ ਤੋਂ ਬਚਣ ਲਈ ਰਣਜੀਤ ਐਵਨਿਊ ਥਾਣੇ ਵਿੱਚ ਗਿਆ, ਤਾਂ ਉੱਥੇ ਉਸ ਦੀ ਸ਼ਿਕਾਇਤ ਲੈਣ ਦੀ ਬਜਾਏ ਪੁਲਿਸ ਨੇ ਉਸ ਦੇ ਨਾਲ ਨਜਾਇਜ਼ ਕੁੱਟਮਾਰ ਕੀਤੀ।

ਨੌਜਵਾਨ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਉਹ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਬਣਾਉਣ ਲੱਗਾ, ਤਾਂ ਮੁਲਾਜ਼ਮਾਂ ਨੇ ਉਸ ਦਾ ਮੋਬਾਇਲ ਵੀ ਖੋਹ ਲਿਆ। ਉੱਧਰ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਥਾਣੇ ਆਇਆ ਸੀ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਗਾਲੀ ਗਲੋਚ ਕਰਨ ਲੱਗਾ। ਜਿਹੜੀਆਂ ਉਹ ਸੱਟਾਂ ਲੱਗਣ ਦੀ ਗੱਲ ਕਰਦਾ ਹੈ, ਉਹ ਉਸ ਨੂੰ ਬੈਰੀਗੇਟ ਦੇ ਵਿੱਚ ਵੱਜ ਕੇ ਲੱਗੀਆਂ ਹਨ। ਸਮਾਜ ਸੇਵਕ ਵਰੁਣ ਵੱਲੋਂ ਵੀ ਇਸ ਕੁੱਟਮਾਰ ਦੀ ਨਿੰਦਾ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement