ਫਿਰੋਜ਼ਪੁਰ ਦੇ ਪਿੰਡ ਕੋਠੀ ਰਾਏ ਸਾਹਿਬ ‘ਚ ਪੰਚਾਇਤ ਚੋਣਾਂ ਨੂੰ ਲੈ ਕੇ ਚੱਲੀ ਗੋਲੀ
Published : Dec 30, 2018, 6:40 pm IST
Updated : Dec 30, 2018, 6:40 pm IST
SHARE ARTICLE
Village Kothi Rai Sahib News
Village Kothi Rai Sahib News

ਇੱਥੋਂ ਦੇ ਪਿੰਡ ਕੋਠੀ ਰਾਏ ਸਾਹਿਬ ਵਿਚ ਅੱਜ ਪੰਚਾਇਤ ਚੋਣਾਂ ਦੌਰਾਨ ਝੜਪ ਹੋਣ ਦੀ...

ਫਿਰੋਜ਼ਪੁਰ : ਇੱਥੋਂ ਦੇ ਪਿੰਡ ਕੋਠੀ ਰਾਏ ਸਾਹਿਬ ਵਿਚ ਅੱਜ ਪੰਚਾਇਤ ਚੋਣਾਂ ਦੌਰਾਨ ਝੜਪ ਹੋਣ ਦੀ ਖ਼ਬਰ ਮਿਲੀ ਹੈ। ਝੜਪ ਦੌਰਾਨ ਗੋਲੀਬਾਰੀ ਅਤੇ ਇੱਟਾਂ ਰੋੜੇ ਵੀ ਚਲਾਏ ਗਏ। ਝੜਪ ਇੰਨੀ ਜ਼ਬਰਦਸਤ ਸੀ ਕਿ ਕਈ ਲੋਕ ਜ਼ਖ਼ਮੀ ਹੋ ਗਏ। ਸੂਚਨਾ ਮੁਤਾਬਕ ਆਜ਼ਾਦ ਉਮੀਦਵਾਰ ਦਾ ਭਤੀਜਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਦੀ ਨਾਜ਼ੁਕ ਹਾਲਤ ਹੋਣ ਦੇ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਘਟਨਾ ਦੌਰਾਨ ਲੋਕ ਬਹੁਤ ਜ਼ਿਆਦਾ ਗਰਮਾਏ ਹੋਏ ਸਨ ਅਤੇ ਪਿੰਡ ਦੇ ਲੋਕਾਂ ਨੇ ਗੁੱਸੇ ਵਿਚ ਫਿਰੋਜ਼ਪੁਰ-ਫ਼ਾਜ਼ਿਲਕਾ ਰੋਡ ਜਾਮ ਕਰ ਦਿਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਸੂਤਰਾਂ ਮੁਤਾਬਕ, ਗੁੱਸੇ ਵਿਚ ਗਰਮਾਏ ਲੋਕਾਂ ਨੇ ਉੱਥੇ ਹੋਰ ਵਹੀਕਲਾਂ ਦੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿਤੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੰਭਾਲਿਆ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement