ਮੋਗਾ : ਪੰਚਾਇਤ ਚੋਣਾਂ ਨੂੰ ਲੈ ਕੇ ਚੱਲੀ ਗੋਲੀ, ਭੀੜ ਨੇ ਕੀਤੀ ਭੰਨ ਤੋੜ
Published : Dec 30, 2018, 4:44 pm IST
Updated : Dec 30, 2018, 6:18 pm IST
SHARE ARTICLE
Panchayat elections
Panchayat elections

ਮੋਗਾ ਦੇ ਪਿੰਡ ਦੀਨਾ ਸਾਹਿਬ ਵਿਖੇ ਪੰਚਾਇਤੀ ਚੋਣਾਂ ਦੌਰਾਨ ਅੱਜ ਸ਼ਾਮ ਲਗਭੱਗ 4 ਵਜੇ ਦੋ...

ਮੋਗਾ : ਮੋਗਾ ਦੇ ਪਿੰਡ ਦੀਨਾ ਸਾਹਿਬ ਵਿਖੇ ਪੰਚਾਇਤੀ ਚੋਣਾਂ ਦੌਰਾਨ ਅੱਜ ਸ਼ਾਮ ਲਗਭੱਗ 4 ਵਜੇ ਦੋ ਗੁੱਟਾਂ ਵਿਚ ਝੜਪ ਹੋਣ ਦੀ ਖ਼ਬਰ ਹੈ। ਇਸ ਝੜਪ ਵਿਚ ਗੋਲੀ ਵੀ ਚੱਲੀ ਅਤੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੋਲਿੰਗ ਬੂਥ ਦੇ ਬਾਹਰ ਪਏ ਸਮਾਨ ਦੀ ਭੰਨ ਤੋੜ ਵੀ ਕੀਤੀ ਗਈ। ਇਸ ਮਾਮਲੇ ਵਿਚ ਪੁਲਿਸ ਵਲੋਂ ਜਾਂਚ ਜਾਰੀ ਕਰ ਦਿਤੀ ਗਈ ਹੈ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement