ਰਾਤ ਦੇ ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਨਵੇਂ ਸਾਲ ਤੋਂ ਮਿਲੇਗੀ ਰਾਹਤ
Published : Dec 30, 2020, 7:57 pm IST
Updated : Dec 30, 2020, 7:58 pm IST
SHARE ARTICLE
Capt Amrinder Singh
Capt Amrinder Singh

​ਪੰਜਾਬ ਸਰਕਾਰ ਨੇ ਰਾਤ ਦੇ ਕਰਫਿਊ ਨੂੰ ਲੈ ਕੇ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਕੋਵਿਡ-19 ਦੇ ਕੇਸਾਂ ਵਿਚ ਆ ਰਹੀ ਗਿਰਾਵਟ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਰਾਤ ਦੇ ਕਰਫਿਊ ਵਿਚ ਰਾਹਤ ਦੇਣ ਦੇ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ’ਚ ਹੁਣ ਨਵੇਂ ਸਾਲ 2021 ਦੀ ਸ਼ੁਰੂਆਤ ਤੋਂ ਰਾਤ ਦਾ ਕਰਫਿਊ ਨਹੀਂ ਲੱਗੇਗਾ। 31 ਦਸੰਬਰ ਤਕ ਰਾਤ ਦਾ ਇਹ ਕਰਫਿਊ  ਜਾਰੀ ਰਹੇਗਾ। ਕਰਫਿਊ ਕਾਰਣ ਰਾਤ ਨੂੰ 9:30 ਤਕ ਹੋਟਲ, ਰੈਸਟੋਰੈਂਟ ਮੈਰਿਜ ਪੈਲੇਸ ਬੰਦ ਕਰਨ ਦਾ ਆਦੇਸ਼ ਵੀ ਵਾਪਸ ਲੈ ਲਿਆ ਹੈ।

Capt Amrinder SinghCapt Amrinder Singh

ਇਸ ਦੇ ਨਾਲ ਹੀ ਵਿਆਹ ਸਮਾਰੋਹ ਅਤੇ ਸੋਸ਼ਲ ਗੈਦਰਿੰਗ ਲਈ ਇਨ ਡਾਰ 100 ਅਤੇ ਆਊਟ ਡਾਰ ਲਈ 250 ਲੋਕਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ 1 ਜਨਵਰੀ ਤੋਂ ਇਨ ਡਾਰ ਲਈ 200 ਅਤੇ ਆਊਟ ਡੋਰ ਲਈ 500 ਲੋਕਾਂ ਦਾ ਇੱਕਠ ਕੀਤਾ ਜਾ ਸਕਦਾ ਹੈ।

Capt Amrinder SinghCapt Amrinder Singh

ਸਰਕਾਰ ਮੁਤਾਬਕ ਜ਼ਿਲਿ੍ਆਂ ’ਚ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਹੋਵੇਗੀ। ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਨੂੰ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement