ਮਾਲਗੱਡੀ ਦੇ 13 ਡੱਬੇ ਪਟੜੀ ਤੋਂ ਉਤਰੇ
Published : Dec 30, 2020, 12:16 am IST
Updated : Dec 30, 2020, 12:16 am IST
SHARE ARTICLE
image
image

ਮਾਲਗੱਡੀ ਦੇ 13 ਡੱਬੇ ਪਟੜੀ ਤੋਂ ਉਤਰੇ

ਭੁਵਨੇਸ਼ਵਰ, 29 ਦਸੰਬਰ : ਉੜੀਸਾ ਦੇ ਕੋਰਾਪੁਟ ਜ਼ਿਲ੍ਹੇ ’ਚ ਮੰਗਲਵਾਰ ਨੂੰ ਜਰਾਤੀ ਅਤੇ ਮਾਲੀਗੁੜਾ ਰੇਲਵੇ ਸਟੇਸ਼ਨਾਂ ਦੇ ਵਿਚ ਇਕ ਸੁਰੰਗ ’ਚ ਇਕ ਮਾਲਗੱਡੀ ਦੇ ਘੱਟੋ ਘੱਟ 13 ਡੱਬੇ ਪਟੜੀ ਤੋਂ ਉਤਰ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਪੂਰਬੀ ਰੇਲਵੇ ਦੇ ਵਾਲਟੇਅਰ ਡਿਵੀਜਨ ’ਚ ਅੱਜ ਤੜਕੇ ਘਟਨਾ ਵਾਪਰੀ ਜਦੋਂ ਟਰੇਨ ਕਿਰੰਦੁਲ ਤੋਂ ਵਿਸ਼ਾਖਾਪਟਨਮ ਜਾ ਰਹੀ ਸੀ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਤਰ੍ਹਾਂ ਦੇ ਨਕੁਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ ਪਟੜੀਆਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਕੋਰਾਪੁਟ ਅਤੇ ਵਿਸ਼ਾਖਾਪਟਨਮ ਦਰਮਿਆਨ ਟਰੇਨ ਸਵੇਵਾਂ ਪ੍ਰਭਾਵਤ ਹੋਈਆਂ ਹਨ।  (ਪੀਟੀਆਈ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement