ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਕਸ਼ਮੀਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ
Published : Dec 30, 2021, 6:23 pm IST
Updated : Dec 30, 2021, 6:23 pm IST
SHARE ARTICLE
Punjab jawan was martyred in Kashmir during an encounter with militants
Punjab jawan was martyred in Kashmir during an encounter with militants

ਸ਼ਹੀਦ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਜੰਮੂ-ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੀ ਗਰਦਨ 'ਚ ਗੋਲੀ ਲੱਗੀ ਹੈ

ਸ਼੍ਰੀਨਗਰ:  ਭਾਰਤੀ ਫੌਜ ਦੇ ਜਵਾਨਾਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ 'ਚ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲਾ ਲਾਂਸ ਨਾਇਕ ਜਸਬੀਰ ਸਿੰਘ ਵੀ ਇਸ ਮੁਕਾਬਲੇ ਵਿਚ ਸ਼ਹੀਦ ਹੋ ਗਿਆ। ਜਸਬੀਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਉਹਨਾਂ ਦੇ ਘਰ ਵਿਚ ਸੋਗ ਦਾ ਮਾਹੌਲ ਹੈ।

Jasbir Singh
Jasbir Singh

ਸ਼ਹੀਦ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਜੰਮੂ-ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੀ ਗਰਦਨ 'ਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਤੋਂ ਬਾਅਦ ਪਰਿਵਾਰ ਨੂੰ ਦੁਬਾਰਾ ਫੋਨ 'ਤੇ ਦੱਸਿਆ ਗਿਆ ਕਿ ਜਸਬੀਰ ਸਿੰਘ ਸ਼ਹੀਦ ਹੋ ਗਿਆ ਹੈ।

Family MembersFamily Members

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਬੀਰ ਸਿੰਘ 7 ਸਾਲ ਪਹਿਲਾਂ ਫੌਜ ਵੀ ਭਰਤੀ ਹੋਏ ਸਨ। ਉਹਨਾਂ ਦੱਸਿਆ ਕਿ ਸਤਵੀਰ ਸਿੰਘ 17 ਨਵੰਬਰ ਨੂੰ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਪਰਤਿਆ ਸੀ। ਜਵਾਨ ਦੇ ਸ਼ਹੀਦ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement