ਫ਼ਰੀਦਕੋਟ ਜੇਲ੍ਹ 'ਚ ਬਾਹਰੋਂ ਪਾਬੰਦੀਸ਼ੁਦਾ ਸਾਮਾਨ ਸੁੱਟਣ ਵਾਲੇ 3 ਗ੍ਰਿਫ਼ਤਾਰ 

By : KOMALJEET

Published : Dec 30, 2022, 11:33 am IST
Updated : Dec 30, 2022, 11:33 am IST
SHARE ARTICLE
Faridkot Jail
Faridkot Jail

8 ਮੋਬਾਇਲ ਫੋਨ ਅਤੇ ਨਸ਼ਾ ਬਰਾਮਦ

ਫ਼ਰੀਦਕੋਟ : ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਬਾਹਰੀ ਦੀਵਾਰ ਤੋਂ ਥਰੋ ਕਰ ਕੇ ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਪਹੁੰਚਾਉਣ ਆਏ ਮੋਟਰਸਾਈਕਲ ਸਵਾਰ 3 ਲੜਕਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਨਾਲ ਆਏ ਇਕ ਹੋਰ ਮੋਟਰਸਾਈਕਲ 'ਤੇ ਸਵਾਰ 2 ਹੋਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਹਨ। ਜੇਲ੍ਹ ਅੰਦਰ ਸਮਾਨ ਮੰਗਵਾਉਣ ਵਾਲੇ 1 ਕੈਦੀ ਅਤੇ 1 ਹਵਾਲਾਤੀ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਫੜ੍ਹੇ ਗਏ ਨੌਜਵਾਨਾਂ ਤੋਂ 8 ਮੋਬਾਇਲ ਫੋਨ ਅਤੇ 4 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement