ਦੇਰ ਰਾਤ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ ਤੇ 1 ਗੰਭੀਰ ਜ਼ਖ਼ਮੀ 

By : KOMALJEET

Published : Dec 30, 2022, 1:54 pm IST
Updated : Dec 30, 2022, 2:41 pm IST
SHARE ARTICLE
Road accident
Road accident

ਕਾਦੀਆਂ ਨੇੜੇ ਗੰਨੇ ਦੀ ਭਰੀ ਟਰਾਲੀ ਨਾਲ ਹੋਈ ਸੀ ਕਾਰ ਦੀ ਟੱਕਰ 

ਬਟਾਲਾ (ਅਵਤਾਰ ਸਿੰਘ): ਦੇਰ ਰਾਤ ਬਟਾਲਾ ਨਜ਼ਦੀਕ ਕਾਦੀਆ ਰੋਡ 'ਤੇ ਗੰਨੇ ਨਾਲ ਭਰੀ ਟਰਾਲੀ ਆਈ 20 ਕਾਰ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਵਿੱਚੋ ਦੋ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ। ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਟਰਾਲੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਹਾਦਸੇ ਵਿਚ ਮਰਨ ਵਾਲੇ ਨੌਜਵਾਨ ਅਨਮੋਲ ਦੇ ਪਰਿਵਾਰਕ ਮੈਬਰਾਂ ਦਾ ਕਹਿਣ ਹੈ ਕੇ ਅਨਮੋਲ ਉਮਰ 18 ਸਾਲ  ਕਾਦੀਆ ਦਾ ਰਹਿਣ ਵਾਲਾ ਹੈ ਅਤੇ ਕਾਦੀਆ ਵਿਚ ਅਹਿਮਦੀਆ ਜਮਾਤ ਦੇ ਸਲਾਨਾ ਜਲਸੇ ਵਿਚ ਸ਼ਾਮਲ ਹੋਣ ਕਸ਼ਮੀਰ ਤੋਂ ਆਏ ਆਪਣੇ ਦੋਸਤਾਂ ਉਵੈਸ ਅਹਮਦ ਵਾਨੀ ਅਤੇ ਬਾਸਤ ਨਾਲ ਕਾਰ 'ਤੇ ਸਵਾਰ ਹੋ ਕੇ ਬਟਾਲਾ ਘੁੰਮਣ ਗਏ ਸੀ। ਦੇਰ ਰਾਤ ਵਾਪਸੀ ਸਮੇਂ ਗੰਨੇ ਦੀ ਭਰੀ ਟਰਾਲੀ ਅਚਾਨਕ ਕਾਰ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ ਵਿਚ ਅਨਮੋਲ ਅਤੇ ਉਵੈਸ ਦੀ ਮੌਤ ਹੋ ਗਈ ਅਤੇ ਬਾਸਤ ਗੰਭੀਰ ਜ਼ਖਮੀ ਹੋ ਗਿਆ 

ਉਧਰ ਸਿਵਿਲ ਹਸਪਤਾਲ ਦੇ ਡਾਕਟਰ ਸੁਮਿਤੀ ਨੇ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲੇ ਦੋ ਨੌਜਵਾਨਾਂ ਦੀਆਂ ਦੇਹਾਂ ਨੂੰ ਪੋਸਟਮਾਟਮ ਲਈ ਹਸਪਤਾਲ ਲਿਆਂਦਾ ਗਿਆ ਸੀ ਤੀਸਰੇ ਨੌਜਵਾਨ ਜੋ ਕੇ ਜ਼ਖ਼ਮੀ ਸੀ ਉਸ ਦੀ ਹਾਲਾਤ ਗੰਭੀਰ ਦੇਖਦੇ ਹੋਏ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement