ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਅਸਤੀਫ਼ਾ 
Published : Jan 31, 2021, 12:36 am IST
Updated : Jan 31, 2021, 12:36 am IST
SHARE ARTICLE
image
image

ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਅਸਤੀਫ਼ਾ 

ਬਨੂੜ, 30 ਜਨਵਰੀ (ਅਵਤਾਰ ਸਿੰਘ): ਭਾਜਪਾ ਦੇ ਜ਼ਿਲ੍ਹਾ ਪਟਿਆਲਾ (ਉਤਰੀ) ਐਸਸੀ ਮੋਰਚਾ ਦੇ ਪ੍ਰਧਾਨ ਪ੍ਰਦੀਪ ਕੁਮਾਰ ਹੈਪੀ ਕਟਾਰੀਆ ਬਨੂੜ ਨੇ ਭਾਜਪਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | ਉਹ ਭਾਜਪਾ ਦੇ ਬਨੂੜ ਨਗਰ ਕੌਾਸਲ ਤੋਂ ਕੌਾਸਲਰ ਵੀ ਰਹਿ ਚੁੱਕੇ ਹਨ |  ਕਟਾਰੀਆ ਨੇ ਇਕ ਲਿਖਤੀ ਬਿਆਨ ਰਾਹੀਂ ਆਖਿਆ ਕਿ ਦਿੱਲੀ ਵਿਖੇ ਕਿਸਾਨਾਂ ਨਾਲ 26 ਜਨਵਰੀ ਅਤੇ ਉਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਨਾਲ ਮੇਰੀ ਆਤਮਾ ਨੂੰ ਭਾਰੀ ਦੁੱਖ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਇਸ ਸੱਭ ਲਈ ਭਾਜਪਾ ਜ਼ਿੰਮੇਵਾਰ ਹੈ ਤੇ ਇਸ ਧੱਕੇ ਵਿਰੁਧ ਰੋਸ ਪ੍ਰਗਟ ਕਰਨ ਲਈ ਉਹ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ | ਉਨ੍ਹਾਂ ਆਜ਼ਾਦ ਤੌਰ ਉਤੇ ਸਮਾਜਕ ਸੇਵਾ ਜਾਰੀ ਰੱਖਣ ਦਾ ਐਲਾਨ ਕੀਤਾ |imageimage

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement