ਪੰਜਾਬ 'ਚ ਚਰਚ ਪਾਸਟਰਾਂ ਦੇ ਘਰ ਇਨਕਮ ਟੈਕਸ ਦਾ ਛਾਪਾ, ਜਲੰਧਰ ਦੇ ਤਾਜਪੁਰ ਚਰਚ  ’ਚ ਵੀ ਪਹੁੰਚੀ ਟੀਮ
Published : Jan 31, 2023, 1:36 pm IST
Updated : Jan 31, 2023, 1:36 pm IST
SHARE ARTICLE
Income tax raid at the houses of church pastors in Punjab
Income tax raid at the houses of church pastors in Punjab

ਇਸ ਰੇਡ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।  

ਮੁਹਾਲੀ - ਪੰਜਾਬ ਵਿਚ ਇਨਕਮ ਟੈਕਸ ਦੀ ਟੀਮ ਨੇ ਅੱਜ ਪੰਜਾਬ ਦੀਆਂ ਮਸ਼ਹੂਰ ਚਰਚਾਂ ਅਤੇ ਪਾਸਟਰਾਂ ਦੇ ਘਰਾਂ 'ਤੇ ਛਾਪਾ ਮਾਰਿਆ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।  

ਇਹ ਵੀ ਪੜ੍ਹੋ - ਜਿਸ ਭਾਸ਼ਾ ’ਚ ਗਵਾਹੀ ਹੁੰਦੀ ਹੈ, ਉਸ ਵਿਚ ਵੀ ਰਿਕਾਰਡ ਰੱਖਿਆ ਜਾਵੇ, ਸਿਰਫ਼ ਅੰਗਰੇਜ਼ੀ ਦੀ ਪ੍ਰਥਾ ਗਲਤ- ਸੁਪਰੀਮ ਕੋਰਟ  

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਸਥਿਤ ਪ੍ਰੋ: ਬਜਿੰਦਰ ਸਿੰਘ ਅਤੇ ਪ੍ਰੋ: ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰਾਂ 'ਤੇ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਜਿੰਦਰ ਦੇ ਮੁਹਾਲੀ ਸਥਿਤ ਘਰ ਅਤੇ ਅੰਮ੍ਰਿਤਸਰ ਵਿਚ ਚਰਚ ਦੇ ਪਾਸਟਰ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਬਾਹਰ ਭਾਰੀ ਅਰਧ ਸੈਨਿਕ ਬਲ ਤਾਇਨਾਤ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement