ਪੰਜਾਬ ਵਿਜੀਲੈਂਸ ਵਿਭਾਗ ਦੇ 7 DSPs ਦੇ ਕੀਤੇ ਗਏ ਤਬਾਦਲੇ
Published : Jan 31, 2023, 12:47 pm IST
Updated : Jan 31, 2023, 12:47 pm IST
SHARE ARTICLE
Transfers of 7 DSPs of Punjab Vigilance Department
Transfers of 7 DSPs of Punjab Vigilance Department

ਸਾਹਿਬ ਦੇ ਡੀਐੱਸਪੀ ਬਲਜਿੰਦਰ ਸਿੰਘ ਨੂੰ ਪੁਲਿਸ ਹੈੱਡਕੁਆਰਟਰ ਵਿਚ ਲਗਾਇਆ ਗਿਆ ਹੈ

 

ਮੁਹਾਲੀ- ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿਚ ਫੇਰਬਦਲ ਕੀਤਾ ਹੈ। ਸਰਕਾਰ ਨੇ ਵਿਭਾਗ ਦੇ ਨਾਲ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦਾ ਟਰਾਂਸਫਰ ਵੀ ਕੀਤਾ ਹੈ। ਫਤਿਹਗੜ੍ਹ ਸਾਹਿਬ ਦੇ ਡੀਐੱਸਪੀ ਬਲਜਿੰਦਰ ਸਿੰਘ ਨੂੰ ਪੁਲਿਸ ਹੈੱਡਕੁਆਰਟਰ ਵਿਚ ਲਗਾਇਆ ਗਿਆ ਹੈ।

ਪਰ ਉੱਥੇ ਉਨ੍ਹਾਂ ਨੂੰ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਉਹ ਉਥੇ ਵਿਜੀਲੈਂਸ ਦੇ ਨਾਲ-ਨਾਲ ਅਪਰਾਧ ਸ਼ਾਖਾ ਦਾ ਕੰਮ ਵੀ ਦੇਖਣਗੇ। ਡੀਐਸਪੀ ਅੱਖਰੂ ਰਾਮ ਨੂੰ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੁਹਾਲੀ ਤੋਂ ਫਤਹਿਗੜ੍ਹ ਸਾਹਿਬ (Punjab DSP Transfers) ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ ਜਸਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿੱਚ ਨਵੀਂ ਤਾਇਨਾਤੀ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement