Sangrur News: ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ 'ਚ ਪਹਿਲੇ ਸਥਾਨ 'ਤੇ ਆਇਆ ਸੰਗਰੂਰ ਜ਼ਿਲ੍ਹਾ
Published : Jan 31, 2024, 3:49 pm IST
Updated : Jan 31, 2024, 3:49 pm IST
SHARE ARTICLE
Sangrur District ranked first in the country under the Green School Program News in punjabi
Sangrur District ranked first in the country under the Green School Program News in punjabi

Sangrur News: CM ਭਗੰਵਤ ਮਾਨ ਨੇ ਦਿਤੀ ਵਧਾਈ

Sangrur District ranked first in the country under the Green School Program News in punjabi : ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਨੂੰ ਦੇਸ਼ ਦਾ ਅੱਵਲ ਜ਼ਿਲ੍ਹਾ ਚੁਣਿਆ ਗਿਆ ਹੈ। ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਆਪਣਾ ਨਾਂ ਰੌਸ਼ਨ ਕੀਤਾ ਹੈ। ਦਰਅਸਲ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਗ੍ਰੀਨ ਸਕੂਲ ਪ੍ਰੋਗਰਾਮ ਵਿਚ ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਬੈਸਟ ਜ਼ਿਲ੍ਹੇ ਵਜੋਂ ਪਹਿਲਾ ਸਥਾਨ ਹਾਸਲ ਕੀਤਾ ਹੈ। 

ਇਹ ਵੀ ਪੜ੍ਹੋ: Tirumala Tirupati Devasthanam Board News: ਤਿਰੂਮਾਲਾ ਤਿਰੂਪਤੀ ਦੇਵਸਥਾਨਮ ਬੋਰਡ ਦੇ 2024-25 ਦੇ ਬਜਟ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਜਿਸ ਦਿਨ ਤੋਂ ਚੱਲਿਆ ਹਾਂ ਮੇਰੀ ਮੰਜ਼ਿਲ ਉਪਰ ਨਜ਼ਰ ਹੈ। ਅੱਖਾਂ ਨੇ ਕਦੇ ਮੀਲ ਨਹੀਂ ਦੇਖਿਆ... ਸੰਗਰੂਰ ਦੇਸ਼ ਵਿੱਚ ਨੰਬਰ 1 ਜ਼ਿਲ੍ਹਾ ਵਧਾਈਆਂ।

ਇਹ ਵੀ ਪੜ੍ਹੋ: British News: ਬਰਤਾਨੀਆਂ ’ਚ 2036 ਤਕ 61 ਲੱਖ ਹੋਰ ਪ੍ਰਵਾਸੀਆਂ ਦੇ ਆਉਣ ਦੀ ਭਵਿੱਖਬਾਣੀ!

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement