Amritsar News : ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਭੰਨਤੋੜ ਦਾ ਮਾਮਲਾ : ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਦਿੱਤਾ ਰਿਮਾਂਡ

By : BALJINDERK

Published : Jan 31, 2025, 4:29 pm IST
Updated : Jan 31, 2025, 4:29 pm IST
SHARE ARTICLE
ਮੁਲਜ਼ਮ ਨੂੰ ਫੜ ਕੇ ਲਿਜਾਂਦੇ ਹੋਏ ਪੁਲਿਸ ਮੁਲਾਜ਼ਮ
ਮੁਲਜ਼ਮ ਨੂੰ ਫੜ ਕੇ ਲਿਜਾਂਦੇ ਹੋਏ ਪੁਲਿਸ ਮੁਲਾਜ਼ਮ

Amritsar News : ਮੁਲਜ਼ਮ ਅਕਾਸ਼ਦੀਪ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ

Amritsar News in Punjabi : ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਭੰਨਤੋੜ ਦਾ ਮਾਮਲਾ ’ਚ  ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ । ਮੁਲਜ਼ਮ ਅਕਾਸ਼ਦੀਪ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਮੁਲਜ਼ਮ ਅਕਾਸ਼ਦੀਪ ਕੋਲ ਸੀ 1 ਹੋਰ ਤਿਰੰਗਾ ਝੰਡਾ ਸੀ ਇਹ ਤਿਰੰਗਾ ਝੰਡਾ ਬਠਿੰਡਾ 'ਚ ਜਲਾਉਣਾ ਸੀ। 

(For more news apart from Dr. Bhimrao Ambedkar statue vandalism case : Amritsar court remands police for 5 days News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement