ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਨਿਸ਼ਾਨਾਂ ਹੇਠ ਕੀਤੀ ਸ਼ਿਕਾਇਤ ਨਿਕਲੀ ਫਰਜ਼ੀ
Published : Mar 31, 2019, 4:38 pm IST
Updated : Mar 31, 2019, 4:38 pm IST
SHARE ARTICLE
Under SAD rights the complaint is Fake
Under SAD rights the complaint is Fake

ਪੰਜਾਬ ਦੇ ਦੋ ਆਈਏਐੱਸ ਅਫ਼ਸਰਾਂ ਖਿਲਾਫ਼ ਝੂਠੀ ਸ਼ਿਕਾਇਤ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਨਿਸ਼ਾਨਾਂ ਹੇਠ ਲਿਖੇ ਸ਼ਿਕਾਇਤ ਪੱਤਰ ਨੂੰ ਫਰਜ਼ੀ ਪਾਇਆ ਗਿਆ ਹੈ। ਹੁਣ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਮੁਖੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੈਟਰਹੈੱਡ ’ਤੇ ਪੰਜਾਬ ਦੇ ਦੋ ਆਈਏਐੱਸ ਅਫ਼ਸਰਾਂ ਖਿਲਾਫ਼ ਝੂਠੀ ਸ਼ਿਕਾਇਤ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ।

ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਸਤਾਖਰ ਹੇਠ ਪਾਰਟੀ ਦੇ ਲੈਟਰਹੈੱਡ ਦੀ ਕਾਪੀ ਉੱਤੇ ਇੱਕ ਸ਼ਿਕਾਇਤ ਪੱਤਰ 23 ਮਾਰਚ ਨੂੰ ਪ੍ਰਾਪਤ ਹੋਇਆ ਸੀ, ਜਿਸ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਜਦੋਂ ਇਸ ਸ਼ਿਕਾਇਤ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲਿਖਤੀ ਤੌਰ ’ਤੇ ਪੁੱਛਿਆ ਗਿਆ ਤਾਂ ਆਪਣੇ ਲਿਖਤੀ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਨਾ ਕੀਤੀ ਹੋਣ ਬਾਰੇ ਦੱਸਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement