ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫਤਾਰ ਟਰੱਕ ਨੇ 3 ਨੌਜਵਾਨਾਂ ਨੂੰ ਕੁਚਲਿਆ,ਇਕ ਦੀ ਮੌਤ
Published : Mar 31, 2022, 12:22 pm IST
Updated : Mar 31, 2022, 12:23 pm IST
SHARE ARTICLE
Accident in Jalandhar
Accident in Jalandhar

ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ

 

 

ਜਲੰਧਰ: ਜਲੰਧਰ ਦੇ ਨਕੋਦਰ ਰੋਡ 'ਤੇ ਅੱਜ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ।

 

Tragic accidentTragic accident

 

ਦੱਸ ਦੇਈਏ ਕਿ ਤੇਜ਼ ਰਫ਼ਤਾਰ ਨਾਲ ਆ ਰਹੇ ਰਾਜਸਥਾਨ ਨੰਬਰ ਦੇ ਟਰੱਕ ਨੇ ਮੋਟਰਸਾਈਕਲ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਫਿਲਹਾਲ ਇਨ੍ਹਾਂ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Tragic accidentTragic accident

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement