
ਪ੍ਰਸ਼ਾਸਕ ਬੀ.ਐੱਲ.ਪੁਰੋਹਿਤ ਨੇ ਸਟੇਟ ਟਰਾਂਸਪੋਰਟ ਅਥਾਰਟੀ ਨੂੰ ਜਾਰੀ ਕੀਤੇ ਹੁਕਮ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਟੈਕਸੀ/ਕੈਬ ਵਿੱਚ ਸਫਰ ਕਰਨਾ ਹੁਣ ਮਹਿੰਗਾ ਹੋ ਗਿਆ ਹੈ। ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੇ ਚੰਡੀਗੜ੍ਹ ਵਿੱਚ ਚੱਲ ਰਹੀਆਂ ਟੈਕਸੀਆਂ ਦੇ ਕਿਰਾਏ ਸਬੰਧੀ ਸਟੇਟ ਟਰਾਂਸਪੋਰਟ ਅਥਾਰਟੀ (ਐੱਸ. ਟੀ. ਏ.) ਨੂੰ ਹੁਕਮ ਜਾਰੀ ਕੀਤੇ ਹਨ।
PHOTO
ਇਹ ਹੁਕਮ ਮੋਟਰ ਵਹੀਕਲ ਐਕਟ ਦੀ ਧਾਰਾ 67 ਦੀ ਉਪ-ਧਾਰਾ (1) ਅਧੀਨ ਸ਼ਕਤੀਆਂ ਦੀ ਪਾਲਣਾ ਕਰਦੇ ਹੋਏ ਜਾਰੀ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਏਸੀ, ਨਾਨ-ਏਸੀ ਟੈਕਸੀ ਰੇਡੀਓ ਆਟੋ ਅਤੇ ਜਨਰਲ ਆਟੋ ਦੇ ਕਿਰਾਏ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
PHOTO