ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ: ਸੂਬੇ ਭਰ ਦੇ ਸਕੂਲਾਂ ਦਾ ਬਦਲਿਆ ਸਮਾਂ

By : GAGANDEEP

Published : Mar 31, 2023, 6:24 pm IST
Updated : Mar 31, 2023, 6:24 pm IST
SHARE ARTICLE
photo
photo

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

 

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ  ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰਕੇ ਵੀ ਦਿੱਤੀ ਗਈ ਹੈ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement