Tarn Taran News: ਤਰਨਤਾਰਨ 'ਚ ਗੈਂਗਸਟਰ ਲਖਬੀਰ ਲੰਡਾ ਦੇ 3 ਸਾਥੀ ਗ੍ਰਿਫਤਾਰ, ਕਰੋੜਾਂ ਦੀ ਹੈਰੋਇਨ ਹੋਈ ਬਰਾਮਦ
Published : Mar 31, 2024, 3:42 pm IST
Updated : Mar 31, 2024, 3:42 pm IST
SHARE ARTICLE
3 associates of gangster Lakhbir Landa arrested in Tarn Taran
3 associates of gangster Lakhbir Landa arrested in Tarn Taran

Tarn Taran News: ਮੁਲਜ਼ਮ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਮੰਗਦੇ ਸੀ ਫਿਰੌਤੀ

3 associates of gangster Lakhbir Landa arrested in Tarn Taran: ਤਰਨਤਾਰਨ ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਪਿੰਡ ਨੌਸ਼ਹਿਰਾ ਪੰਨਵਾਂ, ਗੁਰਪ੍ਰੀਤ ਸਿੰਘ ਗੋਪੀ ਨੰਬਰਦਾਰ ਵਾਸੀ ਪਿੰਡ ਠੱਠੀਆਂ ਮਹੰਤ, ਮੋਪ੍ਰੀਤ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਪੁਲਿਸ ਨੇ 10 ਕਰੋੜ ਦੀ ਹੈਰੈਇਨ ਸਮੇਤ 2 ਤਸਕਰ ਕੀਤੇ ਕਾਬੂ 

ਦੋਸ਼ ਹੈ ਕਿ ਸਰਹਾਲੀ ਥਾਣੇ 'ਤੇ ਹੋਏ ਆਰਪੀਜੀ ਹਮਲੇ 'ਚ ਗੋਪੀ ਨੰਬਰਦਾਰ ਦਾ ਹੱਥ ਸੀ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੋਪੀ ਨੰਬਰਦਾਰ ਮੋਪ੍ਰੀਤ ਅਤੇ ਸ਼ੇਰੋਂ ਨਾਲ ਮਿਲ ਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਰਿਹਾ ਸੀ ਅਤੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਨਸ਼ੀਲੇ ਪਦਾਰਥਾਂ ਦਾ ਧੰਦਾ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ: Adampur Airport News: ਦੁਆਬੇ ਦੇ ਲੋਕਾਂ ਲਈ ਖੁਸਖ਼ਬਰੀ, ਆਦਮਪੁਰ ਏਅਰਪੋਰਟ ਹੋਇਆ ਸ਼ੁਰੂ 

 ਉਕਤ ਵਿਅਕਤੀਆਂ ਨੇ ਨੌਸ਼ਹਿਰਾ ਪੰਨੂੰ ਦੇ ਇੱਕ ਕੱਪੜਾ ਵਪਾਰੀ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਐਸਐਸਪੀ ਨੇ ਦੱਸਿਆ ਕਿ ਫਿਰੌਤੀ ਅਤੇ ਨਸ਼ਿਆਂ ਤੋਂ ਕਮਾਏ ਪੈਸੇ ਗੈਂਗਸਟਰਾਂ ਲਖਬੀਰ ਲੰਡਾ, ਸਤਨਾਮ ਸੱਤਾ ਅਤੇ ਜੈਸਲ ਨੂੰ ਭੇਜੇ ਜਾਂਦੇ ਸਨ, ਜੋ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਿਦੇਸ਼ਾਂ ਵਿੱਚ ਤਾਇਨਾਤ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਬੀਤੇ ਦਿਨ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਇਕ ਕਾਰ ਵਿੱਚ ਅੰਮ੍ਰਿਤਸਰ ਤੋਂ ਆ ਰਹੇ ਹਨ। ਇਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਲੋਡਿਡ ਪਿਸਤੌਲ ਅਤੇ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

(For more news apart from '3 associates of gangster Lakhbir Landa arrested in Tarn Taran' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement